ਮੰਡੀਆਂ ਬੰਦ ਕਰਨ ਦੇ ਵਿਰੋਧ ’ਚ 13 ਨੂੰ ਦਿੱਤੇ ਜਾਣਗੇ ਮੰਗ ਪੱਤਰ- ਕਿਸਾਨ ਆਗੂ
ਰਾੜਾ ਸਾਹਿਬ, 11 ਨਵੰਬਰ (ਸੁਖਵੀਰ ਸਿੰਘ ਚਣਕੋਈਆਂ)- ਸੰਯੁਕਤ ਕਿਸਾਨ ਮੋਰਚਾ ਵਲੋਂ ਕੀਤਾ ਗਿਆ ਐਲਾਨ, ਕੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਝੋਨੇ ਦਾ ਖਰੀਦ ਟੀਚਾ ਪੂਰਾ ਹੋਣ ਦੇ ਬਹਾਨੇ ਬਣਾ ਕੇ ਮੰਡੀਆਂ ਵਿਚ ਸਰਕਾਰੀ ਖਰੀਦ ਬੰਦ ਕਰਨ ਦੇ ਵਿਰੋਧ ਵਿੱਚ ਐਸ. ਡੀ.
ਆਲ ਇੰਡੀਆ ਕਿਸਾਨ ਸਭਾ ਪ੍ਰਧਾਨ ਜਸਵੀਰ ਝੱਜ ਤੇ ਜਨਰਲ ਸਕੱਤਰ ਚਮਕੌਰ ਸਿੰਘ ਬਰ੍ਹਮੀ।
12-11-2026