ਕੁੱਟਮਾਰ ਕਰਨ ’ ਤੇ ਮਾਮਲਾ ਦਰਜ
ਲੁਧਿਆਣਾ, 12 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਸਤੀਸ਼ ਕੁਮਾਰ ਵਾਸੀ ਡਾਬਾ ਦੀ ਸ਼ਿਕਾਇਤ ’ਤੇ ਚੇਤਨ ਬਿੱਲਾ ਵਿੱਕੀ ਬੀਰਾ ਸੱਚੂ ਤੇ ਚਾਰ ਹੋਰਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉਤੇ ਉਸਦੇ ਘਰ ’ਤੇ ਹਮਲਾ ਕਰਕੇ ਉਸ ਦੀ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ।
ਅਜੀਤ ਡੈਸਕ
13-11-2026