14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਸਿਹਤ ਵਿਭਾਗ ਵਲੋਂ ਡੇਂਗੂ ਸੰਬੰਧੀ ਗਤੀਵਿਧੀਆਂ ਜਾਰੀ

ਮਾਛੀਵਾੜਾ ਸਾਹਿਬ, 13 ਨਵੰਬਰ (ਰਾਜਦੀਪ ਸਿੰਘ ਅਲਬੇਲਾ)- ਸਿਹਤ ਬਲਾਕ ਮਾਛੀਵਾੜਾ ਸਾਹਿਬ ਵਿਚ ਡੇਂਗੂ ਸਬੰਧੀ ਜਾਗਰੂਕਤਾ ਗਤੀਵਿਧੀਆਂ ਨਿਰੰਤਰ ਜਾਰੀ ਹਨ। ਐੱਸ.

ਅਜੀਤ ਡੈਸਕ 14-11-2026
ਮਾਛੀਵਾੜਾ ਸਾਹਿਬ, 13 ਨਵੰਬਰ (ਰਾਜਦੀਪ ਸਿੰਘ ਅਲਬੇਲਾ)- ਸਿਹਤ ਬਲਾਕ ਮਾਛੀਵਾੜਾ ਸਾਹਿਬ ਵਿਚ ਡੇਂਗੂ ਸਬੰਧੀ ਜਾਗਰੂਕਤਾ ਗਤੀਵਿਧੀਆਂ ਨਿਰੰਤਰ ਜਾਰੀ ਹਨ। ਐੱਸ. ਐੱਮ. ਓ. ਡਾ. ਲਖਵਿੰਦਰ ਸਿੰਘ ਨੇ ਦੱਸਿਆ ਅੱਜ ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ ਤਹਿਤ ਗਤੀਵਿਧੀਆਂ ਕਰਦੇ ਹੋਏ ਵੱਖ-ਵੱਖ ਦਫ਼ਤਰਾਂ ਅਤੇ ਹਸਪਤਾਲਾਂ ਵਿਚ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਪਹੁੰਚ ਕੀਤੀ ਗਈ। ਪਰਦੀਪ ਸਿੰਘ ਬਲਾਕ ਐਜੂਕੇਟਰ ਨੇ ਕਿਹਾ ਕਿ ਡੇਂਗੂ ਨੂੰ ਕਾਬੂ ਕਰਨ ਲਈ ਹਰ ਨਾਗਰਿਕ ਨੂੰ ਆਪਣੀ ਜ਼ਿੰਮੇਵਾਰੀ ਸਮਝਣੀ ਪਵੇਗੀ। ਇਸ ਮੌਕੇ ਪਰਮਵੀਰ ਸਿੰਘ ਤੋਂ ਇਲਾਵਾ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਸੈਕਰਡ ਹਾਰਟ ਸਕੂਲ ’ਚ ਬਾਲ ਦਿਵਸ ਸਬੰਧੀ ਸਮਾਗਮ ਕਰਵਾਇਆ ਅਗਲੀ ਖ਼ਬਰ ਸ੍ਰੀ ਸੱਤੇਸ਼ਵਰ ਮਹਾਦੇਵ ਮੰਦਰ ਵਿਖੇ ਸਪਤਾਹਕ ਧਾਰਮਿਕ ਸਮਾਗਮ ਅੱਜ ਤੋਂ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।