ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੜੀ-ਚਾਵਲ ਦਾ ਲੰਗਰ ਲਗਾਇਆ
ਮਾਛੀਵਾੜਾ ਸਾਹਿਬ, 25 ਨਵੰਬਰ (ਰਾਜਦੀਪ ਸਿੰਘ ਅਲਬੇਲਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਪ੍ਰੀਤ ਡੈਂਟਲ ਐਂਡ ਪਲਾਂਟ ਸੈਂਟਰ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਕੜੀ-ਚਾਵਲ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ’ਚ ਲੋਕਾਂ ਨੇ ਲੰਗਰ ਛਕਿਆ।
ਅਜੀਤ ਡੈਸਕ
26-11-2026