ਅਕਾਲੀ-ਭਾਜਪਾ ਦੀ ਸਾਂਝ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ ’ਤੇ ਲਿਜਾਣ ’ਚ ਅਹਿਮ ਭੂਮਿਕਾ ਨਿਭਾਏਗੀ- ਢੋਲਣਵਾਲ
ਕੁਹਾੜਾ, 26 ਨਵੰਬਰ (ਸੰਦੀਪ ਸਿੰਘ ਕੁਹਾੜਾ)- ਪੰਜਾਬ ਵਿਚ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਗੱਠਜੋੜ ਹੋਣਾ ਪੰਜਾਬ ਦੇ ਸਿਆਸੀ ਭਵਿੱਖ ਲਈ ਮਹੱਤਵਪੂਰਨ ਸਾਬਤ ਹੋਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਕਿਸਾਨ ਮੋਰਚਾ ਪੰਜਾਬ ਦੇ ਬੁਲਾਰੇ ਸੋਹਣ ਸਿੰਘ ਢੋਲਣਵਾਲ ਵਲੋਂ ਕੀਤਾ ਗਿਆ।
ਸ੍ਰੀ ਗੁਰੂ ਤੇਗ ਬਹਾਦਰ ਸਕੂਲ ਦੇ ਵਿਦਿਆਰਥੀਆਂ ਨੇ ਨਗਰ ਕੀਰਤਨ ’ਚ ਲਿਆ ਭਾਗ
27-11-2026