18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਪਿੰਡ ਫ਼ਤਹਿਗੜ੍ਹ ਛੰਨਾਂ ਵਿਚੋਂ ਨੌਜਵਾਨ ਦੀ ਲਾਸ਼ ਮਿਲੀ <br/>

ਅਜੀਤ ਡੈਸਕ 22-01-2026
ਧਨੌਲਾ, 21 ਜਨਵਰੀ (ਜਤਿੰਦਰ ਸਿੰਘ ਧਨੌਲਾ)-ਪੱਤੀ ਬੰਗੇਹਰ ਕਾਹਲੋਂ ਦੇ ਵਸਨੀਕ ਗੁਲਜ਼ਾਰ ਸਿੰਘ 40 ਸਾਲ ਪੁੱਤਰ ਦਲਜੀਤ ਸਿੰਘ ਦੀ ਮਿ੍ਤਕ ਦੇਹ ਫ਼ਤਿਹਗੜ੍ਹ ਛੰਨਾ ਪਿੰਡ ਵਿਚੋਂ ਲੰਘਦੀ ਕੱਸੀ ਵਿਚੋਂ ਮਿਲੀ | ਗੁਲਜ਼ਾਰ ਸਿੰਘ ਦੇ ਪਿਤਾ ਦਲਜੀਤ ਸਿੰਘ ਨੇ ਦੱਸਿਆ ਕਿ ਗੁਲਜ਼ਾਰ ਸਿੰਘ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ ਤੇ 14 ਜਨਵਰੀ ਤੋਂ ਕਿਸੇ ਕੰਮ ਸਬੰਧੀ ਫਰਵਾਹੀ ਗਿਆ ਸੀ ਅਤੇ ਵਾਪਸ ਨਹੀਂ ਸੀ ਪਰਤਿਆ | ਘਟਨਾ ਦੀ ਖ਼ਬਰ ਸੁਣਦੇ ਹੀ ਇਲਾਕੇ ਭਰ ਵਿਚ ਸੋਗ ਫੈਲ ਗਿਆ |

ਪਿਛਲੀ ਖ਼ਬਰ ਪਿੰਡ ਮਹਿਤਾ ਵਿਖੇ ਵਪਾਰੀ ਦੀਆਂ ਦੋ ਮੱਝਾਂ ਚੋਰੀ, ਲੱਖਾਂ ਦਾ ਨੁਕਸਾਨ <br/> ਅਗਲੀ ਖ਼ਬਰ ਪਿੰਡ ਠੀਕਰੀਵਾਲਾ 'ਚ ਵਾਪਰੀ ਬੇਅਦਬੀ ਦੀ ਘਟਨਾ-ਮੁੱਖ ਦੋਸ਼ੀ ਨਾ ਫੜੇ ਜਾਣ ਵਿਰੁੱਧ ਲੋਕਾਂ ਵਲੋਂ ਰੋਸ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।