18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਸਕੂਲੀ ਬੱਚਿਆਂ ਦੀਆਂ ਗਤੀਵਿਧੀਆਂ ਕਰਵਾਈਆਂ

ਅਜੀਤ ਡੈਸਕ 22-01-2026
ਬਰਨਾਲਾ, 21 ਜਨਵਰੀ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ ਕੋਆਰਡੀਨੇਟਰ ਮੈਡਮ ਕੁਲਵਿੰਦਰ ਕੌਰ ਅਤੇ ਮੈਡਮ ਹਰਪ੍ਰੀਤ ਕੌਰ ਦੀ ਅਗਵਾਈ ਵਿਚ ਬੱਚਿਆਂ ਦੀਆਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਜਿਸ ਵਿਚ ਪਹਿਲੀ ਤੇ ਦੂਜੀ ਕਲਾਸ ਦੇ ਬੱਚਿਆਂ ਨੇ ਭਾਗ ਲਿਆ | ਪਿ੍ੰਸੀਪਲ ਦਲਜੀਤ ਸਿੰਘ ਨੇ ਕਿਹਾ ਕਿ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਅਜਿਹੀਆਂ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ |
ਪਿਛਲੀ ਖ਼ਬਰ ਸਾਬਕਾ ਸਰਪੰਚ ਜਰਨੈਲ ਸਿੰਘ ਨੰੂ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ <br/> ਅਗਲੀ ਖ਼ਬਰ ਪੰਜਾਬ ਨੂੰ ਗੈਂਗਸਟਰ ਮੁਕਤ ਬਣਾਉਣ ਲਈ ਚੁੱਕੇ ਜਾਣਗੇ ਸਖ਼ਤ ਕਦਮ-ਐਸ. ਐਸ. ਪੀ. <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।