24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਵਾਈ.ਐਸ ਪਬਲਿਕ ਸਕੂਲ ਵਿਖੇ 'ਯੰਗ ਸਕਾਲਰਸ਼ਿਪ' ਪ੍ਰੀਖਿਆ ਕਰਵਾਈ <br/>

ਅਜੀਤ ਡੈਸਕ 23-01-2026
ਬਰਨਾਲਾ, 22 ਜਨਵਰੀ (ਅਸ਼ੋਕ ਭਾਰਤੀ)-ਵਾਈ.ਐਸ ਪਬਲਿਕ ਸਕੂਲ ਹੰਡਿਆਇਆ ਵਿਖੇ 'ਯੰਗ ਸਕਾਲਰਸ਼ਿਪ' ਪ੍ਰੀਖਿਆ ਕਰਵਾਈ ਗਈ | ਜਿਸ ਵਿਚ ਵੱਖ-ਵੱਖ ਸਕੂਲਾਂ ਦੇ ਲਗਭਗ 400 ਵਿਦਿਆਰਥੀਆਂ ਨੇ ਭਾਗ ਲਿਆ | ਇਸ ਮੌਕੇ ਪਿ੍ੰਸੀਪਲ ਸ੍ਰੀ ਮੋਹਿਤ ਜਿੰਦਲ ਨੇ ਕਿਹਾ 'ਯੰਗ ਸਕਾਲਰਸ਼ਿਪ' ਪ੍ਰੀਖਿਆ ਦਾ ਉਦੇਸ਼ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਪਛਾਣਨਾ, ਮਾਪਿਆਂ ਨੂੰ ਸਹੀ ਮਾਰਗਦਰਸ਼ਨ ਦੇਣਾ ਅਤੇ ਵਿਦਿਆਰਥੀਆਂ ਨੂੰ ਉੱਤਮਤਾ ਵੱਲ ਪ੍ਰੇਰਿਤ ਕਰਨਾ ਹੈ | ਵਿਦਿਆਰਥੀਆਂ ਅਤੇ ਮਾਪਿਆਂ ਵਲੋਂ ਮਿਲਿਆ ਉਤਸ਼ਾਹਪੂਰਵਕ ਸਹਿਯੋਗ ਸਾਡੇ ਲਈ ਬਹੁਤ ਪ੍ਰੇਰਣਾਦਾਇਕ ਹੈ |' ਇਸ ਮੌਕੇ ਸਕੂਲ ਸਟਾਫ਼, ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ ਹਾਜ਼ਰ ਸਨ |

ਪਿਛਲੀ ਖ਼ਬਰ ਹਾਈਵੇਅ 'ਤੇ ਸਥਿਤ ਹਾਈਟੈੱਕ ਨਾਕੇ 'ਤੇ ਗੱਡੀਆਂ ਦੀ ਕੀਤੀ ਚੈਕਿੰਗ <br/> ਅਗਲੀ ਖ਼ਬਰ ਬਾਲ ਮਜ਼ਦੂਰੀ ਦੇ ਖ਼ਾਤਮੇ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਮੁਹਿੰਮ 26 ਤੋਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।