08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਬਰਾਂਚ ਰੇਲਵੇ ਫਾਟਕ ਸੇਖਾ ਦੀ ਚੋਣ

ਅਜੀਤ ਡੈਸਕ 30-01-2026
ਬਰਨਾਲਾ, 29 ਜਨਵਰੀ (ਅਸ਼ੋਕ ਭਾਰਤੀ)-ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਰਾਜ ਕੁਮਾਰ ਰਾਜੂ, ਮਲਕੀਤ ਸਿੰਘ ਬਰਨਾਲਾ ਤੇ ਭਗਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਬ੍ਰਾਂਚ ਰੇਲਵੇ ਫਾਟਕ ਸੇਖਾ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ | ਜਿਸ 'ਚ ਦਰਸ਼ਨ ਸਿੰਘ ਨੂੰ ਪ੍ਰਧਾਨ, ਰੂਪ ਸਿੰਘ ਡੋਗਰ ਨੂੰ ਚੇਅਰਮੈਨ, ਜਗਤਾਰ ਸਿੰਘ ਤਾਰੀ ਨੂੰ ਖ਼ਜ਼ਾਨਚੀ, ਬਿੱਕਰ ਸਿੰਘ ਨੂੰ ਸਹਾਇਕ ਖ਼ਜ਼ਾਨਚੀ, ਜੀਤ ਸਿੰਘ ਪੁਰੀ ਤੇ ਕੁਲਦੀਪ ਸਿੰਘ ਸੇਖਾ ਨੂੰ ਜਨਰਲ ਸਕੱਤਰ, ਬਲਵਿੰਦਰ ਸਿੰਘ ਪੱਪਾ ਨੂੰ ਸੀਨੀਅਰ ਮੀਤ ਪ੍ਰਧਾਨ, ਪੱਪਾ ਸਿੰਘ ਨੂੰ ਮੀਤ ਪ੍ਰਧਾਨ, ਅਵਤਾਰ ਸਿੰਘ ਨੂੰ ਪ੍ਰੈੱਸ ਸਕੱਤਰ, ਦਰਸ਼ਨ ਸਿੰਘ ਸਹਾਇਕ ਪ੍ਰੈੱਸ ਸਕੱਤਰ ਚੁਣਿਆ ਗਿਆ, ਜਿਨ੍ਹਾਂ ਨੂੰ ਹਾਰ ਪਾ ਕੇ ਸਨਮਾਨਿਤ ਕੀਤਾ |
ਪਿਛਲੀ ਖ਼ਬਰ ਅਸ਼ੀਰਵਾਦ ਸਕੀਮ ਹੁਣ ਸਿਰਫ਼ ਸੇਵਾ ਕੇਂਦਰਾਂ ਰਾਹੀਂ ਲਾਗੂ ਹੋਵੇਗੀ-ਡੀ. ਸੀ. ਅਗਲੀ ਖ਼ਬਰ ਤਪਾ ਪੁਲਿਸ ਨੇ ਨਾਕਾ ਲਗਾ ਕੇ ਗੱਡੀਆਂ ਦੀ ਕੀਤੀ ਚੈਕਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।