08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਬੀ. ਵੀ. ਐਮ. ਇੰਟਰਨੈਸ਼ਨਲ ਸਕੂਲ ਵਿਖੇ ਅੰਗਰੇਜ਼ੀ ਵਿਸ਼ੇ ਸੰਬੰਧੀ ਗਤੀਵਿਧੀਆਂ ਕਰਵਾਈਆਂ

ਅਜੀਤ ਡੈਸਕ 30-01-2026
ਬਰਨਾਲਾ, 29 ਜਨਵਰੀ (ਅਸ਼ੋਕ ਭਾਰਤੀ)-ਬੀ. ਵੀ. ਐਮ. ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਅੰਗਰੇਜ਼ੀ ਵਿਸ਼ੇ ਸੰਬੰਧੀ ਗਤੀਵਿਧੀਆਂ ਕਰਵਾਈਆਂ ਗਈਆਂ, ਜਿਸ 'ਚ ਪਹਿਲੀ ਤੋਂ ਦੂਜੀ ਕਲਾਸ ਦੇ ਬੱਚਿਆਂ ਨੇ ਭਾਗ ਲਿਆ | ਇਸ ਮੌਕੇ ਸੰਸਥਾ ਦੇ ਚੇਅਰਮੈਨ ਪ੍ਰਮੋਦ ਅਰੋੜਾ, ਡਾਇਰੈਕਟਰ ਗੀਤਾ ਅਰੋੜਾ, ਨਿਖਿਲ ਅਰੋੜਾ, ਪਿ੍ੰਸੀਪਲ ਮਨਿੰਦਰਜੀਤ ਕੌਰ ਧਾਲੀਵਾਲ ਨੇ ਕਿਹਾ ਕਿ ਅਰੰਭਿਕ ਕਲਾਸਾਂ ਵਿਚ ਭਾਸ਼ਾ ਦੀ ਸਹੀ ਸਮਝ ਵਿਕਸਤ ਕਰਨਾ ਅਤੀ ਜ਼ਰੂਰੀ ਹੈ, ਅਜਿਹੀਆਂ ਗਤੀਵਿਧੀਆਂ ਬੱਚਿਆਂ ਨੂੰ ਸਿੱਖਣ ਪ੍ਰਤੀ ਉਤਸ਼ਾਹਿਤ ਕਰਦੀਆਂ ਹਨ ਤੇ ਉਨ੍ਹਾਂ ਵਿਚ ਆਤਮ ਵਿਸ਼ਵਾਸ ਪੈਦਾ ਕਰਦੀਆਂ ਹਨ | ਇਸ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਜੀਵਨ ਜੋਤੀ ਬੀਮਾ ਯੋਜਨਾ ਤਹਿਤ ਦੋ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਪੀੜਤ ਨੂੰ ਭੇਟ ਅਗਲੀ ਖ਼ਬਰ ਮਦਰ ਟੀਚਰ ਇੰਟਰਨੈਸ਼ਨਲ ਸਕੂਲ ਵਿਖੇ 'ਨੰਬਰ ਨਿਰਵਾਣਾ' ਸੰਬੰਧੀ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।