07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਰਾਜੇਸ਼ ਬਾਂਸਲ ਦਾ ਸਨਮਾਨ

ਅਜੀਤ ਡੈਸਕ 30-01-2026
ਸੰਗਰੂਰ, 29 ਜਨਵਰੀ (ਚੌਧਰੀ ਨੰਦ ਲਾਲ ਗਾਂਧੀ)-ਸੰਗਰੂਰ ਸੋਸ਼ਲ ਵੈੱਲਫੇਅਰ ਐਸੋਸੀਏਸ਼ਨ ਵਲੋ ਸ੍ਰੀ ਰਾਜ ਕੁਮਾਰ ਅਰੋੜਾ ਦੀ ਅਗਵਾਈ ਵਿਚ ਕਰਵਾਏ ਸੱਭਿਆਚਾਰਕ ਤੇ ਸਨਮਾਨ ਸਮਾਰੋਹ ਵਿਚ ਰਾਜੇਸ਼ ਬਾਂਸਲ ਇੰਸਪੈਕਟਰ ਖ਼ੁਰਾਕ ਅਤੇ ਸਪਲਾਈ ਵਿਭਾਗ ਸੰਗਰੂਰ ਨੂੰ ਉਨ੍ਹਾਂ ਵਲੋ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਲਈ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਰਪ੍ਰਸਤ ਪ੍ਰੋ. ਸੁਰੇਸ਼ ਗੁਪਤਾ, ਸਮਾਜ ਸੇਵੀ ਵਿਜੈ ਸਿੰਗਲਾ, ਚੇਅਰਮੈਨ ਰਵਿੰਦਰ ਸਿੰਘ ਗੁੱਡੂ, ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਸੇਖੋ, ਓਪੀ ਖਿੱਪਲ, ਡਾ. ਮਨਮੋਹਨ ਸਿੰਘ. ਜਸਬੀਰ ਸਿੰਘ ਖ਼ਾਲਸਾ, ਕਿਸ਼ੋਰੀ ਲਾਲ, ਰਜਿੰਦਰ ਸਿੰਘ ਚੰਗਾਲ, ਰਜਿੰਦਰ ਗੋਇਲ, ਜਨਰਲ ਸਕੱਤਰ ਕੰਵਲਜੀਤ ਸਿੰਘ, ਵਿੱਤ ਸਕੱਤਰ ਸੁਰਿੰਦਰ ਸਿੰਘ ਸੋਢੀ, ਨਗਨ ਬਾਬਾ ਸਾਹਿਬ ਦਾਸ ਸੇਵਾ ਦਲ ਦੇ ਪ੍ਰਧਾਨ ਹਰੀਸ਼ ਅਰੋੜਾ, ਤਿਲਕ ਸਤੀਜਾ ਤੋਂ ਇਲਾਵਾ ਵੱਡੀ ਗਿਣਤੀ 'ਚ ਮੈਂਬਰ ਮੌਜੂਦ ਸਨ |

ਪਿਛਲੀ ਖ਼ਬਰ ਮੁੜ ਪ੍ਰਧਾਨ ਬਣੇ ਰਜਿੰਦਰ ਗੋਇਲ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਸਹਿਜੜਾ ਵਿਖੇ ਮਹਿੰਦਰ ਸਿੰਘ ਬਾਜਵਾ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।