25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅਜੀਤ ਡੈਸਕ 23-02-2026
ਬਰਨਾਲਾ, 22 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਗੋਬਿੰਦ ਕਾਲੋਨੀ ਬਰਨਾਲਾ ਵਿਖੇ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪੁਆਏ ਗਏ | ਸਮਾਗਮ ਦੌਰਾਨ ਗ੍ਰੰਥੀ ਭਾਈ ਹਰਦੀਪ ਸਿੰਘ ਵਲੋਂ ਭਗਤ ਰਵਿਦਾਸ ਜੀ ਦੇ ਜੀਵਨ ਸਬੰਧੀ ਚਾਨਣਾ ਪਾਇਆ ਗਿਆ | ਹਲਕਾ ਬਰਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਅਤੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਢਿੱਲੋਂ ਨੂੰ ਪ੍ਰਬੰਧਕਾਂ ਵਲੋਂ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਇੰਜ: ਸੁਖਦੇਵ ਸਿੰਘ, ਇੰਜ: ਚੰਚਲ ਸਿੰਘ ਬਰਨਾਲਾ, ਪ੍ਰਗਟ ਸਿੰਘ, ਗੁਰਜੀਤ ਸਿੰਘ ਬਿੱਟੂ, ਜਸਪ੍ਰੀਤ ਸਿੰਘ ਬਬਲੀ, ਪੱਪੂ ਸਿੰਘ, ਸੁਖਪਾਲ ਸਿੰਘ, ਗਗਨਦੀਪ ਸਿੰਘ, ਗੁਰਦੀਪ ਸਿੰਘ, ਦਲਜੀਤ ਸਿੰਘ, ਗੁਰਜੀਤ ਸਿੰਘ, ਅਮਨਪ੍ਰੀਤ ਸਿੰਘ, ਸਰਬੂ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪ੍ਰੋਗਰੈਸਿਵ ਸੀਨੀਅਰ ਸਿਟੀਜ਼ਨ ਐਂਡ ਸਿਵਲ ਸੁਸਾਇਟੀ ਬਰਨਾਲਾ ਦੀ ਮੀਟਿੰਗ ਹੋਈ ਨਵਜੰਮੀਆਂ ਧੀਆਂ ਦੇ ਲੋਹੜੀ ਮੇਲੇ ਦੇ ਪ੍ਰ... ਅਗਲੀ ਖ਼ਬਰ ਪੰਜਾਬ ਦੇ ਸਰਬਪੱਖੀ ਵਿਕਾਸ ਲਈ 2027 ਵਿਚ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਬਣਾਉਣਗੇ ਸੂਬਾ ਵਾਸੀ-ਗੁਰਪ੍ਰੀਤ ਸਿੰਘ ਗੰਡਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।