23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਐਡਵੋਕੇਟ ਗੁਰਵਿੰਦਰ ਸਿੰਘ ਗਿੰਦੀ ਅਕਾਲੀ ਦਲ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਹਲਕਾ ਬਰਨਾਲਾ ਦੇ ਇੰਚਾਰਜ ਨਿਯੁਕਤ <br/>

ਅਜੀਤ ਡੈਸਕ 02-04-2026
ਬਰਨਾਲਾ, 1 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਅਕਾਲੀ ਦਲ 'ਵਾਰਿਸ ਪੰਜਾਬ ਦੇ' ਜੱਥੇਬੰਦੀ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਵਲੋਂ ਪਾਰਟੀ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਐਡਵੋਕੇਟ ਗੁਰਵਿੰਦਰ ਸਿੰਘ ਗਿੰਦੀ ਨੂੰ ਹਲਕਾ ਬਰਨਾਲਾ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ | ਐਡਵੋਕੇਟ ਗੁਰਵਿੰਦਰ ਸਿੰਘ ਗਿੰਦੀ ਵਲੋਂ ਜਿੱਥੇ ਆਪਣੀ ਨਿਯੁਕਤੀ 'ਤੇ ਜਥੇਬੰਦੀ ਦੇ ਕੌਮੀ ਪ੍ਰਧਾਨ ਭਾਈ ਅੰਮਿ੍ਤਪਾਲ ਸਿੰਘ ਖ਼ਾਲਸਾ, ਮੈਂਬਰ ਲੋਕ ਸਭਾ, ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਅਤੇ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ ਗਿਆ ਉੱਥੇ ਜ਼ਿਲ੍ਹਾ ਬਰਨਾਲਾ ਦੇ ਆਗੂਆਂ ਕੇਵਲ ਸਿੰਘ ਜੰਗੀਆਣਾ, ਐਡਵੋਕੇਟ ਯਸ਼ਪਾਲ ਜੋਸ਼ੀ ਰੂੜੇਕੇ ਕਲਾਂ, ਜੱਗੀ ਬਾਬਾ ਪੰਧੇਰ, ਮਹਿੰਦਰਪਾਲ ਸਿੰਘ ਦਾਨਗੜ੍ਹ, ਗੁਰਮੀਤ ਸਿੰਘ ਸਾਬਕਾ ਸਰਪੰਚ ਮਹਾਮਦਪੁਰ, ਗੁਰਮੇਲ ਸਿੰਘ ਰੰਧਾਵਾ, ਬਲਜਿੰਦਰ ਸਿੰਘ ਚੌਹਾਨ, ਸੇਵਕ ਸਿੰਘ ਭਦੌੜ, ਸੁਖਵਿੰਦਰ ਸਿੰਘ ਠੀਕਰੀਵਾਲਾ, ਬਲਜਿੰਦਰ ਸਿੰਘ ਬਰਨਾਲਾ, ਗੁਰਮੀਤ ਸਿੰਘ ਨੰਬਰਦਾਰ ਮਹਿਲ ਕਲਾਂ, ਗੁਰਪ੍ਰੀਤ ਸਿੰਘ ਭਦੌੜ, ਸੰਦੀਪ ਸਿੰਘ ਰੂੜੇਕੇ, ਰਣਜੀਤ ਸਿੰਘ ਚੰਨਣਵਾਲ, ਨੈਬ ਸਿੰਘ ਚੀਮਾ, ਅਮਨਦੀਪ ਸਿੰਘ ਖ਼ਾਲਸਾ, ਐਡਵੋਕੇਟ ਬਲਜੀਤ ਸਿੰਘ ਈਨਾ ਬਾਜਵਾ, ਯਾਦਵਿੰਦਰ ਸਿੰਘ ਸੰਧੂ ਪੱਤੀ, ਤਾਰੂ ਸਿੰਘ, ਸੁਖਦੇਵ ਸਿੰਘ ਬਾਜਵਾ ਪੱਤੀ, ਗੁਰਜੰਟ ਸਿੰਘ, ਰਣਜੀਤ ਸਿੰਘ ਚੀਮਾ, ਹਰਜੀਤ ਸਿੰਘ ਸਹਿਜੜਾ ਆਦਿ ਵਲੋਂ ਐਡਵੋਕੇਟ ਗਿੰਦੀ ਦੀ ਨਿਯੁਕਤੀ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ |

ਪਿਛਲੀ ਖ਼ਬਰ ਫ਼ਰਦ ਕੇਂਦਰ ਮੁਲਾਜ਼ਮਾਂ ਵਲੋਂ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਦੇ ਸੰਬੰਧ 'ਚ ਮੀਟਿੰਗ ਅਗਲੀ ਖ਼ਬਰ ਪੁਲਿਸ ਵਲੋਂ ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰ ਕੀਤੇ ਕਾਬੂ, 7 ਮੋਟਰਸਾਈਕਲ ਕੀਤੇ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।