23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਐਸ.ਬੀ.ਐਸ. ਸਕੂਲ ਵਿਖੇ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ

ਅਜੀਤ ਡੈਸਕ 02-04-2026
ਬਰਨਾਲਾ, 1 ਅਪ੍ਰੈਲ (ਅਸ਼ੋਕ ਭਾਰਤੀ)-ਐਸ.ਬੀ.ਐਸ. ਪਬਲਿਕ ਸਕੂਲ ਸੁਰਜੀਤਪੁਰਾ ਵਿਖੇ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾ ਕੇ ਕੀਤੀ ਗਈ | ਰਾਗੀ ਸਿੰਘਾਂ ਵਲੋਂ ਕੀਰਤਨ ਕੀਤਾ ਗਿਆ ਅਤੇ ਅਰਦਾਸ ਕੀਤੀ ਗਈ | ਇਸ ਉਪਰੰਤ ਵਿਦਿਆਰਥੀਆਂ ਦੇ ਵਾਦ ਵਿਵਾਦ, ਡਰਾਇੰਗ ਮੁਕਾਬਲੇ ਕਰਵਾਏ ਗਏ | ਪਿ੍ੰਸੀਪਲ ਮੈਡਮ ਕਮਲਜੀਤ ਕੌਰ ਨੇ ਕਿਹਾ ਕਿ ਸਿੱਖਿਆ ਸਿਰਫ਼ ਕਿਤਾਬੀ ਗਿਆਨ ਤੱਕ ਸੀਮਤ ਨਹੀਂ ਹੈ, ਸਗੋਂ ਇਹ ਵਿਅਕਤੀਗਤ ਵਿਕਾਸ ਅਤੇ ਚੰਗੇ ਚਰਿੱਤਰ ਦੀ ਨਿਰਮਾਣ ਲਈ ਵੀ ਮਹੱਤਵਪੂਰਨ ਹੈ | ਇਸ ਮੌਕੇ ਪ੍ਰਬੰਧਕ, ਸਕੂਲ ਸਟਾਫ਼, ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ ਹਾਜ਼ਰ ਸਨ |
ਪਿਛਲੀ ਖ਼ਬਰ ਆਦਿ ਸ਼ਕਤੀ ਮੰਦਰ ਵਿਖੇ 'ਇਕ ਸ਼ਾਮ ਬਾਲਾਜੀ ਦੇ ਨਾਮ' ਅੱਜ ਅਗਲੀ ਖ਼ਬਰ ਮਦਰ ਟੀਚਰ ਸਕੂਲ ਵਿਖੇ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।