22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਖੱੁਡੀ ਖ਼ੁਰਦ ਵਿਖੇ 'ਸ਼ਾਨਦਾਰ 4 ਸਾਲ, ਭਗਵੰਤ ਸਿੰਘ ਮਾਨ ਦੇ ਨਾਲ' ਸੰਵਾਦ ਪ੍ਰੋਗਰਾਮ ਕਰਵਾਇਆ

ਅਜੀਤ ਡੈਸਕ 02-04-2026
ਹੰਡਿਆਇਆ, 1 ਅਪ੍ਰੈਲ (ਗੁਰਜੀਤ ਸਿੰਘ ਖੱੁਡੀ)-ਪਿੰਡ ਖੱੁਡੀ ਖ਼ੁਰਦ ਵਿਖੇ ਪੰਜਾਬ ਟਰੇਡ ਕਮਿਸ਼ਨ ਹਲਕਾ ਭਦੌੜ ਦੇ ਮੈਂਬਰ ਸੁਖਵੀਰ ਸਿੰਘ ਬੱਗਾ ਦੀ ਅਗਵਾਈ ਵਿਚ 'ਸ਼ਾਨਦਾਰ 4 ਸਾਲ, ਭਗਵੰਤ ਸਿੰਘ ਮਾਨ ਦੇ ਨਾਲ' ਸੰਵਾਦ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉਗੇਕੇ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜਿਹੜੀਆਂ ਗਰੰਟੀਆਂ ਦਿੱਤੀਆਂ ਸਨ, ਉਨ੍ਹਾਂ ਨੂੰ ਪੂਰਾ ਕੀਤਾ ਹੈ | ਸੰਵਾਦ ਰਚਾਉਣ ਲਈ ਪਿੰਡ-ਪਿੰਡ ਜਾ ਕੇ ਇਹ ਪ੍ਰੋਗਰਾਮ ਕਰਵਾਏ ਜਾ ਰਹੇ ਹਨ | ਇਸ ਮੌਕੇ ਸਰਪੰਚ ਦਵਿੰਦਰ ਸਿੰਘ ਰਟੋਲ, ਕੁਲਵਿੰਦਰ ਸਿੰਘ ਸੋਨੀ ਸਰਾਂ, ਦਲਜੀਤ ਸਿੰਘ ਕਾਲਾ ਰਟੋਲ, ਨਿੰਦਰਜੀਤ ਸਿੰਘ ਸਮੇਤ ਪਿੰਡ ਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਬਲਾਕ ਮਹਿਲ ਕਲਾਂ ਦੀ ਮੀਟਿੰਗ ਅਗਲੀ ਖ਼ਬਰ ਗੈਰਮੁਮਕਿਨ ਪਹੀ 'ਤੇ ਹੋਏ ਕਬਜ਼ੇ ਨੂੰ ਛਡਵਾਉਣ ਲਈ ਵਿਭਾਗੀ ਅਫ਼ਸਰਾਂ ਦੀ ਕਾਰਵਾਈ ਜ਼ੀਰੋ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।