22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਸ਼ਿਵਾਲਿਕ ਪਬਲਿਕ ਸਕੂਲ 'ਚ ਨਤੀਜੇ ਐਲਾਨੇ

ਅਜੀਤ ਡੈਸਕ 02-04-2026
ਤਪਾ ਮੰਡੀ, 1 ਅਪ੍ਰੈਲ (ਵਿਜੇ ਸ਼ਰਮਾ)-ਸ਼ਿਵਾਲਿਕ ਪਬਲਿਕ ਸਕੂਲ ਤਪਾ ਵਿਖੇ ਸਾਲਾਨਾ ਨਤੀਜੇ ਐਲਾਨੇ ਗਏ | ਇਸ ਮੌਕੇ ਸਾਰੀਆਂ ਕਲਾਸਾਂ ਵਿਚੋਂ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰਨ 'ਤੇ ਪਿ੍ੰਸੀਪਲ ਮੋਨਿਕਾ ਗਰਗ ਨੇ ਸਨਮਾਨਿਤ ਕੀਤਾ | ਇਸ ਮੌਕੇ ਵਿਦਿਆਰਥੀਆਂ ਨੇ ਰੰਗਾਂ ਰੰਗ ਪ੍ਰੋਗਰਾਮ ਪੇਸ਼ ਕੀਤਾ | ਇਸ ਮੌਕੇ ਸਕੂਲ ਸਟਾਫ਼, ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ ਹਾਜ਼ਰ ਸਨ |
ਪਿਛਲੀ ਖ਼ਬਰ ਕਿਰਤ ਕੋਡਾਂ ਨੂੰ ਲਾਗੂ ਕਰਨ ਖ਼ਿਲਾਫ਼ 'ਕਾਲਾ ਦਿਵਸ' ਮਨਾਇਆ ਅਗਲੀ ਖ਼ਬਰ ਅਣਪਛਾਤਾ ਵਿਅਕਤੀ ਚਕਮਾ ਦੇ ਕੇ 45 ਹਜ਼ਾਰ ਰੁਪਏ ਲੈ ਕੇ ਰਫ਼ੂ ਚੱਕਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।