29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਭਰਾਜ ਧਾਰਮਿਕ ਸਮਾਗਮ 'ਚ ਹੋਏ ਸ਼ਾਮਿਲ <br/>

ਅਜੀਤ ਡੈਸਕ 04-04-2026
ਸੰਗਰੂਰ, 3 ਅਪ੍ਰੈਲ (ਧੀਰਜ ਪਸ਼ੌਰੀਆ)-ਪ੍ਰਾਚੀਨ ਮੰਦਰ ਸ਼੍ਰੀ ਹਨੂੰਮਾਨ ਦੀ ਪ੍ਰਬੰਧਕ ਕਮੇਟੀ ਵੱਲੋਂ ਸ਼੍ਰੀ ਹਨੰੂਮਾਨ ਜੀ ਨੂੰ ਸਮਰਪਿਤ ਸ੍ਰੀ ਬਾਲਾ ਜੀ ਮਹਾਰਾਜ ਦਾ ਵਿਸ਼ਾਲ ਜਾਗਰਣ ਮੰਦਿਰ ਸ਼੍ਰੀ ਮਹਾਂਕਾਲੀ ਦੇਵੀ ਜੀ ਪਟਿਆਲਾ ਗੇਟ ਸੰਗਰੂਰ ਵਿਖੇ ਕਰਵਾਇਆ ਗਿਆ | ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਧਾਰਮਿਕ ਸਮਾਗਮ ਵਿੱਚ ਸ਼ਾਮਿਲ ਹੋ ਕੇ ਸ਼੍ਰੀ ਬਾਲਾ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਸਭ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ | ਭਰਾਜ ਨੇ ਕਿਹਾ ਕਿ ਸ਼੍ਰੀ ਬਾਲਾ ਜੀ ਦੀ ਕਿਰਪਾ ਸਦਾ ਸਭ ਉੱਤੇ ਬਣੀ ਰਹੇ ਅਤੇ ਭਾਈਚਾਰਾ ਹੋਰ ਮਜ਼ਬੂਤ ਹੋਵੇ | ਉਨ੍ਹਾਂ ਕਮੇਟੀ ਵੱਲੋਂ ਮਿਲੇ ਪਿਆਰ ਅਤੇ ਸਤਿਕਾਰ ਲਈ ਸਭ ਦਾ ਧੰਨਵਾਦ ਕੀਤਾ |

ਪਿਛਲੀ ਖ਼ਬਰ ਪੰਜਾਬ ਨੰਬਰਦਾਰ ਯੂਨੀਅਨ ਜ਼ਿਲ੍ਹਾ ਬਰਨਾਲਾ ਵਲੋਂ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ-ਪੱਤਰ <br/> ਅਗਲੀ ਖ਼ਬਰ ਖੇਡ ਮੈਦਾਨਾਂ ਅਤੇ ਲਾਇਬ੍ਰੇਰੀਆਂ ਨਾਲ ਪਿੰਡਾਂ ਦੇ ਵਿਕਾਸ ਦਾ ਆਧਾਰ ਮਜ਼ਬੂਤ ਹੋਵੇਗਾ-ਢੀਂਡਸਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।