28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਸਰਕਾਰੀ ਪ੍ਰਾਇਮਰੀ ਸਕੂਲ ਜੁਮਲਾ ਮਾਲਕਾਨ ਸਕੂਲ ਵਿਖੇ ਨਤੀਜੇ ਐਲਾਨੇ <br/>

ਅਜੀਤ ਡੈਸਕ 04-04-2026
ਬਰਨਾਲਾ, 3 ਅਪ੍ਰੈਲ (ਅਸ਼ੋਕ ਭਾਰਤੀ)-ਸੁਤੰਤਰਤਾ ਸੰਗਰਾਮੀ ਲਾਭ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਜੁਮਲਾ ਮਾਲਕਾਨ ਬਰਨਾਲਾ ਵਿਖੇ ਨਤੀਜੇ ਐਲਾਨੇ ਗਏ | ਇਸ ਮੌਕੇ ਸਾਰੀਆਂ ਕਲਾਸਾਂ ਵਿਚੋਂ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸ: ਲਾਭ ਸਿੰਘ ਸੁਤੰਤਰਤਾ ਸੰਗਰਾਮੀ ਦੇ ਪੱੁਤਰ ਮੇਜਰ ਸਿੰਘ ਧਾਲੀਵਾਲ, ਪਤਨੀ ਰਣਜੀਤ ਕੌਰ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਆਰੀਆਭੱਟ ਗਰੁੱਪ ਆਫ ਇੰਸਟੀਚਿਊਟਸ ਦਾ ਐਮ.ਬੀ.ਏ. ਪਹਿਲੇ ਤੇ ਤੀਜੇ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ <br/> ਅਗਲੀ ਖ਼ਬਰ ਲੜਕੇ ਲੜਕੀਆਂ ਨੂੰ ਸੁਚੇਤ ਰਹਿਣ ਦੀ ਲੋੜ-ਰਾਜ ਅਰੋੜਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।