09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਮਾਨਸਾ ਜ਼ਿਲ੍ਹੇ 'ਚ ਗਰੁੱਪ-ਡੀ ਦੀਆਂ ਅਸਾਮੀਆਂ ਲਈ ਕਰਵਾਈ ਪ੍ਰੀਖਿਆ ਨੇਪਰੇ ਚੜ੍ਹੀ <br/>

ਅਜੀਤ ਡੈਸਕ 06-04-2026
ਮਾਨਸਾ, 5 ਅਪ੍ਰੈਲ (ਰਾਵਿੰਦਰ ਸਿੰਘ ਰਵੀ)-ਮਾਨਸਾ ਜ਼ਿਲ੍ਹੇ 'ਚ ਗਰੁੱਪ-ਡੀ ਦੀਆਂ ਅਸਾਮੀਆਂ ਲਈ ਕਰਵਾਈ ਮੁਕਾਬਲੇ ਦੀ ਪ੍ਰੀਖਿਆ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚੜ੍ਹ ਗਈ ਹੈ | ਦੱਸ ਦੇਈਏ ਕਿ 9029 ਬਾਹਰਲੇ ਜ਼ਿਲੇ੍ਹ ਦੇ ਵਿਦਿਆਰਥੀ ਪ੍ਰੀਖਿਆ ਦੇਣੀ ਸੀ | ਪ੍ਰੀਖਿਆ 'ਚ 5800 ਉਮੀਦਵਾਰਾਂ ਹਾਜ਼ਰ ਹੋਏ ਜਦਕਿ 3229 ਗੈਰ ਹਾਜ਼ਰ ਪਾਏ ਗਏ | ਨੀਲਮ ਰਾਣੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.) ਅਤੇ ਡਾ. ਪਰਮਜੀਤ ਸਿੰਘ ਭੋਗਲ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.) ਨੇ ਦੱਸਿਆ ਕਿ ਜ਼ਿਲ੍ਹੇ 'ਚ 25 ਕੇਂਦਰ ਸਥਾਪਿਤ ਕੀਤੇ ਗਏ ਸਨ ਅਤੇ ਪ੍ਰੀਖਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ 452 ਅਧਿਆਪਕ ਨਿਯੁਕਤ ਕੀਤੇ ਗਏ ਸਨ | ਉਨ੍ਹਾਂ ਦੱਸਿਆ ਕਿ ਕਿਸੇ ਵੀ ਕੇਂਦਰ 'ਚ ਕੋਈ ਸਮੱਸਿਆ ਨਹੀਂ ਆਈ ਸਗੋਂ ਯੋਜਨਾ ਬੰਦ ਤਰੀਕੇ ਨਾਲ ਪ੍ਰੀਖਿਆ ਕਰਵਾਈ ਗਈ ਹੈ |

ਪਿਛਲੀ ਖ਼ਬਰ ਮੀਂਹ ਅਤੇ ਗੜੇਮਾਰੀ ਨਾਲ ਫ਼ਸਲਾਂ ਦੇ ਹੋਏ ਨੁਕਸਾਨ ਦਾ ਤੁਰੰਤ ਮੁਆਵਜ਼ਾ ਦਿੱਤਾ ਜਾਵੇ-ਸਿੰਗਲਾ ਅਗਲੀ ਖ਼ਬਰ ਜਿੰਦਲ ਇੰਟਰਨੈਸ਼ਨਲ ਸਕੂਲ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਹਵਨ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।