12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਪਰਮਿੰਦਰ ਸਿੰਘ ਢੀਂਡਸਾ ਨੇ ਭਰਪੂਰ ਸਿੰਘ ਢਿੱਲੋਂ ਦੇ ਦਿਹਾਂਤ 'ਦੇ ਢਿੱਲੋਂ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਅਜੀਤ ਡੈਸਕ 15-04-2026
ਬਰਨਾਲਾ, 14 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਰਵਿੰਦਰ ਸਿੰਘ ਰੰਮੀ ਢਿੱਲੋਂ ਅਤੇ ਸਮਾਜ ਸੇਵੀ ਟਿੰਕੂ ਢਿੱਲੋਂ ਦੇ ਪਿਤਾ ਸ: ਭਰਪੂਰ ਸਿੰਘ ਢਿੱਲੋਂ ਦੇ ਦਿਹਾਂਤ 'ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਵਲੋਂ ਢਿੱਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ | ਇਸ ਮੌਕੇ ਪਾਰਟੀ ਦੇ ਸੂਬਾ ਮੀਤ ਪ੍ਰਧਾਨ, ਹਰਦੀਪ ਸਿੰਘ ਘੁੰਨਸ, ਅਜੀਤ ਸਿੰਘ ਕੁਤਬਾ, ਸੀਨੀਅਰ ਆਗੂ ਸੁਰਿੰਦਰ ਸਿੰਘ ਆਹਲੂਵਾਲੀਆ, ਇੰਦਰਪਾਲ ਸਿੰਘ ਦਿਉਲ, ਰਾਜਾ ਬੀਹਲਾ, ਜ਼ਿਲ੍ਹਾ ਦਿਹਾਤੀ ਪ੍ਰਧਾਨ ਤਰਨਜੀਤ ਸਿੰਘ ਦੁੱਗਲ, ਅਜੈਬ ਸਿੰਘ ਸਿੱਧੂ, ਗੁਰਜੀਤ ਸਿੰਘ ਖੁੱਡੀ, ਮਹਿੰਦਰ ਸਿੰਘ ਚੁਹਾਣਕੇ, ਜਗਸੀਰ ਸਿੰਘ ਭੋਲਾ ਛੀਨੀਵਾਲ, ਗੁਰਜੀਤ ਸਿੰਘ ਖੰਨਾ, ਸੇਵਕ ਸਿੰਘ ਰਾਏਸਰ, ਜਗਤਾਰ ਸਿੰਘ ਕਲਾਲਾ ਸਰਕਲ ਪ੍ਰਧਾਨ, ਹਰਜੋਤ ਸਿੰਘ ਪੀ.ਏ. ਸ: ਢੀਂਡਸਾ, ਭਰਪੂਰ ਸਿੰਘ ਚੂੰਘ, ਬਹਾਦਰ ਸਿੰਘ ਚੂੰਘ, ਡਾ. ਬੱਬੂ ਉਪਲੀ, ਗੁਰਪ੍ਰੀਤ ਸਿੰਘ ਜਟਾਣਾ, ਪ੍ਰਧਾਨ ਆੜ੍ਹਤੀਆ ਐਸੋਸੀਏਸ਼ਨ ਦਰਸ਼ਨ ਸਿੰਘ ਸੰਘੇੜਾ ਆਦਿ ਆਗੂ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਗੁਰਦੁਆਰਾ ਸਾਹਿਬ ਮਹਿਲ ਕਲਾਂ ਵਿਖੇ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਨੂੰ ਸਮਰਪਿਤ ਗੁਰਮਤਿ ਮੁਕਾਬਲੇ ਕਰਵਾਏ ਅਗਲੀ ਖ਼ਬਰ ਕਾਂਗਰਸ ਪਾਰਟੀ ਨੇ ਦੋ ਸਾਬਕਾ ਸਰਪੰਚਾਂ ਸਮੇਤ ਯੂਥ ਆਗੂਆਂ ਨੂੰ ਜ਼ਿਲੇ੍ਹ ਵਿਚ ਦਿੱਤੀਆਂ ਅਹੁਦੇਦਾਰੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।