12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਸਰਬੋਤਮ ਅਕੈਡਮੀ ਖੁੱਡੀ ਕਲਾਂ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ

ਅਜੀਤ ਡੈਸਕ 15-04-2026
ਹੰਡਿਆਇਆ, 14 ਅਪ੍ਰੈਲ (ਗੁਰਜੀਤ ਸਿੰਘ ਖੁੱਡੀ)-ਸਰਬੋਤਮ ਅਕੈਡਮੀ ਖੁੱਡੀ ਕਲਾਂ ਵਿਖੇ ਵਿਸਾਖੀ ਦਾ ਤਿਉਹਾਰ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ ਕੀਤੇ ਗਏ ਅਤੇ ਗਤਕੇ ਦੇ ਜੌਹਰ ਦਿਖਾਏ ਗਏ | ਇਸ ਮੌਕੇ ਵਿਦਿਆਰਥੀਆਂ ਨੇ ਕਵਿਤਾਵਾਂ, ਲੋਕ ਗੀਤ, ਭੰਗੜਾ ਅਤੇ ਬੋਲੀਆਂ ਦੁਆਰਾ ਰੰਗਾਂ-ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਪਿ੍ੰਸੀਪਲ ਡਾ: ਰੁਪਿੰਦਰ ਕੌਰ ਬਾਜਵਾ ਨੇ ਖ਼ਾਲਸਾ ਪੰਥ ਦੀ ਸਾਜਨਾ ਬਾਰੇ ਚਾਨਣਾ ਪਾਇਆ | ਇਸ ਮੌਕੇ ਫਾਊਾਡਰ ਕੁਲਵੰਤ ਸਿੰਘ ਬਾਜਵਾ, ਚੇਅਰਮੈਨ ਸੁਖਵਿੰਦਰ ਸਿੰਘ, ਐਮ.ਡੀ. ਚਮਕੌਰ ਸਿੰਘ ਬਾਜਵਾ, ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਜੀ ਹੋਲੀ ਹਾਰਟ ਪਬਲਿਕ ਸਕੂਲ ਮਹਿਲ ਕਲਾਂ ਵਿਖੇ ਸਾਈਕਲਿੰਗ ਰੇਸ 19 ਨੂੰ ਅਗਲੀ ਖ਼ਬਰ ਨਗਰ ਕੌਂਸਲ ਤਪਾ ਵਿਖੇ ਡਾ. ਅੰਬੇਡਕਰ ਜਨਮ ਦਿਨ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।