12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਜੀ.ਜੀ.ਐੱਸ ਵਰਲਡ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ

ਅਜੀਤ ਡੈਸਕ 15-04-2026
ਬਰਨਾਲਾ, 14 ਅਪ੍ਰੈਲ (ਅਸ਼ੋਕ ਭਾਰਤੀ)-ਜੀ.ਜੀ.ਐੱਸ ਵਰਲਡ ਸਕੂਲ ਬਰਨਾਲਾ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਮੁੱਖ ਅਧਿਆਪਕਾ ਸ੍ਰੀਮਤੀ ਅਨੁਰਾਧਾ ਸ਼ਰਮਾ ਨੇ ਵਿਸਾਖੀ ਦੇ ਤਿਉਹਾਰ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ | ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਪੰਜਾਬੀ ਸਭਿਆਚਾਰ ਦੇ ਆਧਾਰਤ ਰੰਗਾਂ ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਇਸ ਮੌਕੇ ਸੰਸਥਾ ਦੇ ਚੇਅਰਮੈਨ ਸੁਦਾਗਰ ਸਿੰਘ ਚਹਿਲ ਨੇ ਕਿਹਾ ਕਿ ਵਿਸਾਖੀ ਸਿਰਫ਼ ਫ਼ਸਲੀ ਤਿਉਹਾਰ ਹੀ ਨਹੀਂ, ਸਗੋਂ ਇਹ ਸਾਨੂੰ ਭਾਈਚਾਰੇ, ਸਾਂਝ ਅਤੇ ਸ਼ਹੀਦੀ ਦੀ ਗਾਥਾ ਸਿਖਾਉਂਦੀ ਹੈ | ਉਨ੍ਹਾਂ ਬੱਚਿਆਂ ਨੂੰ ਪੰਜਾਬੀ ਸਭਿਆਚਾਰ ਅਤੇ ਇਤਿਹਾਸ ਨਾਲ ਜੁੜੇ ਰਹਿਣ ਦਾ ਸੰਦੇਸ਼ ਦਿੱਤਾ |
ਪਿਛਲੀ ਖ਼ਬਰ ਗੁਰਦੁਆਰਾ ਜੰਡਸਰ ਸਾਹਿਬ ਠੁੱਲੀਵਾਲ ਵਿਖੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ- ਖ਼ੂਨਦਾਨੀ... ਅਗਲੀ ਖ਼ਬਰ ਵਾਈ.ਐੱਸ. ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।