18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਮਦਰ ਟੀਚਰ ਇੰਟਰਨੈਸ਼ਨਲ ਸਕੂਲ ਵਿਖੇ ਕਵਿਤਾ ਮੁਕਾਬਲੇ ਕਰਵਾਏ <br/>

ਅਜੀਤ ਡੈਸਕ 21-04-2026
ਬਰਨਾਲਾ, 20 ਅਪੈ੍ਰਲ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ ਪੰਜਾਬੀ, ਹਿੰਦੀ, ਅੰਗਰੇਜ਼ੀ ਵਿਸ਼ੇ ਸਬੰਧੀ ਕਵਿਤਾ ਮੁਕਾਬਲੇ ਕਰਵਾਏ ਗਏ | ਜਿਸ ਵਿਚ ਛੇਵੀਂ ਤੋਂ ਅੱਠਵੀਂ ਕਲਾਸ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਨ੍ਹਾਂ ਮੁਕਾਬਲਿਆਂ ਦਾ ਉਦੇਸ਼ ਵਿਦਿਆਰਥੀਆਂ ਦੇ ਸੰਚਾਰ ਹੁਨਰਾਂ ਨੂੰ ਨਿਖਾਰਨਾ, ਉਨ੍ਹਾਂ ਦਾ ਆਤਮ ਵਿਸ਼ਵਾਸ ਵਧਾਉਣਾ ਅਤੇ ਕਵਿਤਾ ਪ੍ਰਤੀ ਰੁਚੀ ਪੈਦਾ ਕਰਨਾ ਸੀ | ਜੇਤੂ ਵਿਦਿਆਰਥੀਆਂ ਨੂੰ ਪਿ੍ੰਸੀਪਲ ਸਰਬਜੀਤ ਕੌਰ ਸਰਾਂ ਨੇ ਸਨਮਾਨਿਤ ਕੀਤਾ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਸੰਤ ਬਿ੍ਲੀਐਂਟ ਸਕੂਲ ਪੱਖੋ ਕਲਾਂ ਵਿਖੇ ਧਾਰਮਿਕ ਪ੍ਰੀਖਿਆ ਦੇ ਜੇਤੂ ਵਿਦਿਆਰਥੀਆਂ ਦਾ ਸਨਮਾਨ <br/> ਅਗਲੀ ਖ਼ਬਰ ਪਰਮਵੀਰ ਪ੍ਰਤਾਪ ਨੇ ਸੀ.ਬੀ.ਐੱਸ.ਸੀ. ਬੋਰਡ ਵਿਚੋਂ 97.6 ਫ਼ੀਸਦੀ ਅੰਕ ਕੀਤੇ ਹਾਸਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।