17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਮਦਰ ਟੀਚਰ ਸਕੂਲ ਵਿਖੇ ਮਾਂ ਦਿਵਸ ਮਨਾਇਆ

ਅਜੀਤ ਡੈਸਕ 08-05-2026
ਬਰਨਾਲਾ, 7 ਮਈ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਵਿਖੇ ਮਾਂ ਦਿਵਸ ਮਨਾਇਆ ਗਿਆ | ਇਸ ਮੌਕੇ ਪਲੇਵੇ ਤੋਂ ਯੂ.ਕੇ.ਜੀ. ਦੇ ਬੱਚਿਆਂ ਨੇ ਆਪਣੀਆਂ ਮਾਵਾਂ ਲਈ ਕਾਰਡ ਤਿਆਰ ਕੀਤੇ ਅਤੇ ਆਪਣੇ ਪਿਆਰ ਦਾ ਇਜ਼ਹਾਰ ਕੀਤਾ | ਪਹਿਲੀ ਤੇ ਦੂਜੀ ਕਲਾਸ ਦੇ ਬੱਚਿਆਂ ਨੇ ਆਪਣੇ ਹੱਥੀ ਗੁਲਦਸਤੇ ਤਿਆਰ ਕੀਤੇ | ਪਿ੍ੰਸੀਪਲ ਦਲਜੀਤ ਸਿੰਘ ਨੇ ਮਾਂ ਦਿਵਸ ਸਬੰਧੀ ਜਾਣਕਾਰੀ ਦਿੱਤੀ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ 8 ਮਹੀਨੇ ਤੋਂ ਮਨਰੇਗਾ ਕਾਮਿਆਂ ਨੂੰ ਨਹੀਂ ਮਿਲਿਆ ਰੁਜ਼ਗਾਰ, ਮਜ਼ਦੂਰ ਗ਼ੁਰਬਤ ਦੀ ਜ਼ਿੰਦਗੀ ਜਿਊਣ ਲਈ ਮਜਬੂਰ-ਕਾ. ਖੁਸ਼ੀਆ... ਅਗਲੀ ਖ਼ਬਰ ਪਿੰਡ ਤਾਜੋਕੇ ਦੀ ਸੁਸਾਇਟੀ ਨੂੰ ਕੁਰਸੀਆਂ ਕੀਤੀਆਂ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।