16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਕਰਮਜੀਤ ਸ਼ਰਮਾ ਘੁੱਗੀ ਦੇ ਹੱਕ ਵਿਚ ਮਾਤਾ ਅਤੇ ਪਤਨੀ ਨੇ ਕੀਤਾ ਚੋਣ ਪ੍ਰਚਾਰ <br/>

ਅਜੀਤ ਡੈਸਕ 22-05-2026
ਭਦੌੜ, 21 ਮਈ (ਵਿਨੋਦ ਕਲਸੀ, ਰਜਿੰਦਰ ਬੱਤਾ)-ਕਸਬਾ ਭਦੌੜ ਵਿਖੇ 26 ਮਈ ਨੂੰ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਲਈ ਚੋਣ ਮੈਦਾਨ ਪੂਰੀ ਤਰ੍ਹਾਂ ਨਾਲ ਭਖ ਗਿਆ ਹੈ ਅਤੇ ਪਰਿਵਾਰਕ ਮੈਂਬਰ ਵਿਚ ਚੋਣ ਪ੍ਰਚਾਰ ਵਿਚ ਕੁੱਦ ਪਏ ਹਨ | ਵਾਰਡ ਨੰ: 2 ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਕਰਮਜੀਤ ਸ਼ਰਮਾ ਘੁੱਗੀ ਵਲੋਂ ਆਪਣੇ ਚੋਣ ਪ੍ਰਚਾਰ ਨੂੰ ਦਿਨੋਂ ਦਿਨ ਤੇਜ਼ ਕੀਤਾ ਜਾ ਰਿਹਾ ਹੈ | ਕਰਮਜੀਤ ਸ਼ਰਮਾ ਘੁੱਗੀ ਦੀ ਮਾਤਾ ਊਸ਼ਾ ਰਾਣੀ ਅਤੇ ਉਸ ਦੀ ਪਤਨੀ ਕੁਲਦੀਪ ਸ਼ਰਮਾ ਨੇ ਔਰਤਾਂ ਦੇ ਵੱਡੇ ਕਾਫ਼ਲੇ ਨਾਲ ਵਾਰਡ ਨੰ: 2 ਅੰਦਰ ਕਰਮਜੀਤ ਸ਼ਰਮਾ ਦੇ ਹੱਕ ਚੋਣ ਪ੍ਰਚਾਰ ਕਰਦ ਹੋਏ ਵੋਟਾਂ ਦੀ ਮੰਗ ਕੀਤੀ | ਇਸ ਮੌਕੇ ਵੱਡੀ ਗਿਣਤੀ ਵਿਚ ਵਾਰਡ ਦੀਆਂ ਔਰਤਾਂ ਅਤੇ ਨੌਜਵਾਨ ਹਾਜ਼ਰ ਸਨ |

ਪਿਛਲੀ ਖ਼ਬਰ ਮਮਤਾ ਦਿਵਸ ਮੌਕੇ ਸਿਹਤ ਬਲਾਕ ਮਹਿਲ ਕਲਾਂ ਦੇ ਪਿੰਡਾਂ 'ਚ ਟੀਕਾਕਰਨ ਮੁਹਿੰਮ ਤੇਜ਼ <br/> ਅਗਲੀ ਖ਼ਬਰ ਆਈ.ਟੀ.ਆਈ. ਮਲੇਰਕੋਟਲਾ ਦੇ ਵਿਦਿਆਰਥੀਆਂ ਨੇ ਸੂਬਾ ਪੱਧਰੀ ਮੁਕਾਬਲਿਆਂ 'ਚ ਮਾਰੀ ਬਾਜ਼ੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।