16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਆਜ਼ਾਦ ਉਮੀਦਵਾਰ ਨਾਜ਼ਮ ਹੁਸੈਨ ਨੇ ਘਰ-ਘਰ ਜਾ ਕੇ ਵੋਟਾਂ ਮੰਗੀਆਂ <br/>

ਅਜੀਤ ਡੈਸਕ 22-05-2026
ਤਪਾ ਮੰਡੀ, 21 ਮਈ (ਵਿਜੇ ਸ਼ਰਮਾ)-ਨਗਰ ਕੌਂਸਲ ਤਪਾ ਮੰਡੀ ਦੇ ਵਾਰਡ ਨੰ: 8 ਤੋਂ ਆਜ਼ਾਦ ਉਮੀਦਵਾਰ ਨਾਜਮ ਹੁਸੈਨ (ਰਾਜੂ ਖ਼ਾਨ) ਨੇ ਘਰ-ਘਰ ਜਾ ਕੇ ਵੋਟਾਂ ਮੰਗੀਆਂ | ਇਸ ਮੌਕੇ ਨਾਜਮ ਹੁਸੈਨ ਰਾਜੂ ਖ਼ਾਨ ਨੇ ਦੱਸਿਆ ਕਿ ਵਾਰਡ ਦੇ ਵੋਟਰਾਂ ਅਤੇ ਸਮਰਥਕਾਂ ਵਲੋਂ ਵੱਡਾ ਸਮਰਥਨ ਮਿਲ ਰਿਹਾ ਹੈ | ਉਨ੍ਹਾਂ ਕਿਹਾ ਕਿ ਚੋਣ ਜਿੱਤ ਕੇ ਵਾਰਡ ਦਾ ਵਿਕਾਸ ਹੋਰ ਵਾਰਡਾਂ ਨਾਲੋਂ ਵਧੀਆ ਕਰਵਾਇਆ ਜਾਵੇਗਾ ਅਤੇ ਲੋਕਾਂ ਦੀ ਸੇਵਾ ਵਿਚ ਹਰ ਸਮੇਂ ਤਤਪਰ ਰਹਾਂਗਾ | ਇਸ ਮੌਕੇ ਬੌਬੀ ਖ਼ਾਨ, ਹਰਮਨ ਸਿੰਘ, ਜੰਗ ਸਿੰਘ, ਜਗਤਾਰ ਸਿੰਘ, ਬੀਰੂ ਖ਼ਾਨ, ਗਾਂਧੀ, ਸੁਲਤਾਨ ਅਲੀ, ਨਵਦੀਪ ਸਿੰਘ, ਲਵਦੀਪ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਹਲਕਾ ਇੰਚਾਰਜ ਰਾਹੀ ਨੇ ਗੁਰਮੀਤ ਸਿੰਘ ਰੋਡ ਦੇ ਹੱਕ ਵਿਚ ਕੀਤਾ ਪ੍ਰਚਾਰ ਅਗਲੀ ਖ਼ਬਰ ਮਮਤਾ ਦਿਵਸ ਮੌਕੇ ਸਿਹਤ ਬਲਾਕ ਮਹਿਲ ਕਲਾਂ ਦੇ ਪਿੰਡਾਂ 'ਚ ਟੀਕਾਕਰਨ ਮੁਹਿੰਮ ਤੇਜ਼ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।