16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਕਾਂਗਰਸੀ ਉਮੀਦਵਾਰ ਗੁਰਪ੍ਰੀਤ ਸਿੰਘ ਦੇ ਹੱਕ 'ਚ ਬੀਬੀ ਬਾਲੀਆਂ ਨੇ ਕੀਤਾ ਚੋਣ ਪ੍ਰਚਾਰ

ਅਜੀਤ ਡੈਸਕ 22-05-2026
ਭਦੌੜ, 21 ਮਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਨਗਰ ਕੌਂਸਲ ਭਦੌੜ ਦੇ ਵਾਰਡ ਨੰਬਰ 13 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਦੀਆਂ ਚੱਲ ਰਹੀਆਂ ਚੋਣ ਸਰਗਰਮੀਆਂ ਦੌਰਾਨ ਕਾਂਗਰਸ ਦੀ ਸੂਬਾ ਆਗੂ ਸੁਰਿੰਦਰ ਕੌਰ ਬਾਲੀਆਂ ਚੋਣ ਦਫ਼ਤਰ ਵਿਖੇ ਪੁੱਜੀ | ਇਸ ਮੌਕੇ ਬੀਬੀ ਸੁਰਿੰਦਰ ਕੌਰ ਬਾਲੀਆ ਨੇ ਕਿਹਾ ਕਿ ਸਾਡੇ ਉਮੀਦਵਾਰ ਗੁਰਪ੍ਰੀਤ ਸਿੰਘ ਵਾਰਡ ਵਾਸੀਆਂ ਦੇ ਚਹੇਤੇ ਉਮੀਦਵਾਰ ਹਨ ਜਿਨ੍ਹਾਂ ਨੂੰ ਵਾਰਡ ਵਾਸੀਆਂ ਦੀ ਭਰਵੀਂ ਹਮਾਇਤ ਹੈ ਜਿਸ ਕਰ ਕੇ ਪਾਰਟੀ ਨੇ ਆਪਣਾ ਉਮੀਦਵਾਰ ਬਣਾ ਕੇ ਆਪਣਾ ਪੂਰਾ ਸਮਰਥਨ ਦਿੱਤਾ, ਉੱਥੇ ਗੁਰਪ੍ਰੀਤ ਸਿੰਘ ਦੀ ਚੋਣ ਮੁਹਿੰਮ ਵਾਰਡ ਵਾਸੀ ਖ਼ੁਦ ਅੱਗੇ ਹੋ ਕੇ ਚਲਾ ਰਹੇ ਹਨ |
ਪਿਛਲੀ ਖ਼ਬਰ ਵਾਰਡ ਨੰਬਰ 4 ਦੇ ਵੋਟਰਾਂ ਨੇ ਵੱਡਾ ਇਕੱਠ ਕਰ ਕੇ ਧੰਮੀ ਨੂੰ ਲੱਡੂਆਂ ਨਾਲ ਤੋਲਿਆ ਅਗਲੀ ਖ਼ਬਰ 'ਆਪ' ਉਮੀਦਵਾਰ ਰੀਤੂ ਸ਼ਰਮਾ ਨੇ ਘਰ-ਘਰ ਵੋਟਾਂ ਮੰਗੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।