08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਮਦਰ ਟੀਚਰ ਸਕੂਲ ਵਿਖੇ ਹੋਣਹਾਰ ਵਿਦਿਆਰਥੀ ਕੀਤੇ ਸਨਮਾਨਿਤ

ਬਰਨਾਲਾ, 7 ਅਗਸਤ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਦੇ ਵਿੱਦਿਅਕ ਸੈਸ਼ਨ 2025-26 ਵਿਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਸੰਸਥਾ ਦੇ ਪ੍ਰਿੰਸੀਪਲ ਦਲਜੀਤ ਸਿੰਘ ਨੇ ਦੱਸਿਆ ਕਿ ਵੱਖ-ਵੱਖ ਕਲਾਸਾਂ ਵਿਚ ਪਹਿਲੀਆਂ ਪੁਜ਼ੀਸ਼ਨਾਂ ’ਤੇ 100 ਫ਼ੀਸਦੀ ਹਾਜ਼ਰੀ ਯਕੀਨੀ ਬਣਾਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।

ਅਜੀਤ ਡੈਸਕ 08-08-2026
ਬਰਨਾਲਾ, 7 ਅਗਸਤ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਦੇ ਵਿੱਦਿਅਕ ਸੈਸ਼ਨ 2025-26 ਵਿਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਸੰਸਥਾ ਦੇ ਪ੍ਰਿੰਸੀਪਲ ਦਲਜੀਤ ਸਿੰਘ ਨੇ ਦੱਸਿਆ ਕਿ ਵੱਖ-ਵੱਖ ਕਲਾਸਾਂ ਵਿਚ ਪਹਿਲੀਆਂ ਪੁਜ਼ੀਸ਼ਨਾਂ ’ਤੇ 100 ਫ਼ੀਸਦੀ ਹਾਜ਼ਰੀ ਯਕੀਨੀ ਬਣਾਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਸੂਬਾ ਸਰਕਾਰ ਕਾਂਵੜੀਆਂ ਦੇ ਸੜਕੀ ਸੁਰੱਖਿਆ ਪ੍ਰਬੰਧ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰੇ-ਤਰਲੋਚਨ ਬਾਂਸਲ ਅਗਲੀ ਖ਼ਬਰ ਮਦਰ ਟੀਚਰ ਇੰਟਰਨੈਸ਼ਨਲ ਸਕੂਲ ਵਿਖੇ ਵਿਗਿਆਨ ਵਿਸ਼ੇ ਸੰਬੰਧੀ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।