09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਮਾਤਾ ਸਾਹਿਬ ਕੌਰ ਕਾਲਜ ਗਹਿਲ ਦੀਆਂ ਪਹਿਲੀਆਂ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੀਆਂ ਵਿਦਿਆਰਥਣਾਂ। ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ ਦਾ ਬੀ.ਸੀ.ਏ. ਸਮੈਸਟਰ ਛੇਵਾਂ ਦਾ ਨਤੀਜਾ ਰਿਹਾ ਸ਼ਾਨਦਾਰ

ਟੱਲੇਵਾਲ, 8 ਅਗਸਤ (ਸੋਨੀ ਚੀਮਾ)-ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ ਦਾ ਬੀ. ਸੀ.

ਅਜੀਤ ਡੈਸਕ 09-08-2026
ਟੱਲੇਵਾਲ, 8 ਅਗਸਤ (ਸੋਨੀ ਚੀਮਾ)-ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ ਦਾ ਬੀ.ਸੀ.ਏ. ਭਾਗ ਤੀਜਾ ਸਮੈਸਟਰ ਛੇਵਾਂ ਦਾ ਨਤੀਜਾ ਸ਼ਾਨਦਾਰ ਰਿਹਾ। ਇਹ ਜਾਣਕਾਰੀ ਕੰਪਿਊਟਰ ਐਪਲੀਕੇਸ਼ਨ ਵਿਭਾਗ ਦੇ ਮੁਖੀ ਪ੍ਰੋ: ਨਰਪ੍ਰੀਤ ਕੌਰ ਨੇ ਦਿੱਤੀ ਤੇ ਦੱਸਿਆ ਕਿ ਵਿਦਿਆਰਥਣ ਜਸ਼ਨਦੀਪ ਕੌਰ ਨੇ 84 ਫ਼ੀਸਦੀ ਅੰਕ ਲੈ ਕੇ ਪਹਿਲਾ, ਸੁਖਪ੍ਰੀਤ ਕੌਰ ਨੇ 83 ਫ਼ੀਸਦੀ ਅੰਕ ਲੈ ਕੇ ਦੂਜਾ, ਸੁਮਨਪ੍ਰੀਤ ਕੌਰ ਨੇ 82 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਪ੍ਰਿੰਸੀਪਲ ਚਰਨਦੀਪ ਸਿੰਘ (ਡਾ:) ਨੇ ਹੋਣਹਾਰ ਵਿਦਿਆਰਥਣਾਂ ਤੇ ਸਟਾਫ਼ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ ਵਲੋਂ ਸ਼ਹੀਦ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਸੰਬੰਧੀ ਮੀਟਿੰਗ ਅਗਲੀ ਖ਼ਬਰ ਐੱਸ.ਬੀ.ਐੱਸ. ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਰੱਸਾਕਸ਼ੀ ਮੁਕਾਬਲਿਆਂ ’ਚ ਪਹਿਲਾ ਸਥਾਨ ਕੀਤਾ ਹਾਸਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।