ਮਦਰ ਟੀਚਰ ਸਕੂਲ ਵਿਖੇ ਆਜ਼ਾਦੀ ਦਿਹਾੜਾ ਮਨਾਇਆ
ਬਰਨਾਲਾ, 12 ਅਗਸਤ (ਅਸ਼ੋਕ ਭਾਰਤੀ)-ਮਦਰ ਟੀਚਰ ਕਰੈਚ ਐਂਡ ਪ੍ਰੀ-ਸਕੂਲ ਬਰਨਾਲਾ ਵਿਖੇ ਆਜ਼ਾਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਬੱਚਿਆਂ ਵਲੋਂ ਦੇਸ਼ ਭਗਤੀ ਦੇ ਆਧਾਰਤ ਰੰਗਾਰੰਗ ਪ੍ਰੋਗਰਾਮ ਗੀਤ, ਕਵਿਤਾਵਾਂ ਤੇ ਕੋਰੀਓਗ੍ਰਾਫ਼ੀ ਪੇਸ਼ ਕੀਤੀ।
ਅਜੀਤ ਡੈਸਕ
13-08-2026