ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਆਜ਼ਾਦੀ ਦਿਹਾੜੇ ਦੀ ਫੁੱਲ ਡਰੈੱਸ ਰਿਹਰਸਲ ਕਰਵਾਈ
ਬਰਨਾਲਾ, 13 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਬਰਨਾਲਾ ਵਿਖੇ ਆਜ਼ਾਦੀ ਦਿਹਾੜੇ ਮੌਕੇ ਹੋਣ ਵਾਲੇ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਬਾਬਾ ਕਾਲਾ ਮਹਿਰ ਬਹੁ ਮੰਤਵੀ ਖੇਡ ਸਟੇਡੀਅਮ ’ਚ ਕਰਵਾਈ ਗਈ। ਜਿਸ ਦੌਰਾਨ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।
ਆਜ਼ਾਦੀ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਮੌਕੇ ਪਰੇਡ ਦਾ ਨਿਰੀਖਣ ਕਰਦੇ ਹੋਏ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ। ਅਜੀਤ ਤਸਵੀਰ
ਐੱਸ.ਬੀ.ਐੱਸ. ਪਬਲਿਕ ਸਕੂਲ ਸੁਰਜੀਤਪੁਰਾ ਵਿਖੇ ਆਜ਼ਾਦੀ ਦਿਵਸ ਮਨਾਉਣ ਮੌਕੇ ਵਿਦਿਆਰਥੀ ਤੇ ਸਟਾਫ਼। ਅਜੀਤ ਤਸਵੀਰ
14-08-2026