ਆਜ਼ਾਦੀ ਦਿਵਸ ਮੌਕੇ ਐੱਸ.ਡੀ.ਐੱਮ. ਆਯੂਸ਼ ਗੋਇਲ ਰਾਸ਼ਟਰੀ ਝੰਡਾ ਲਹਿਰਾਉਣਗੇ
ਬਰਨਾਲਾ, 13 ਅਗਸਤ (ਰਾਜ ਪਨੇਸਰ)-ਬੀਤੇ ਦਿਨੀਂ ਇਕ ਨੌਜਵਾਨ ਨੂੰ ਨਸ਼ੇ ਦੀ ਵੱਧ ਮਾਤਰਾ ’ਚ ਟੀਕਾ ਲਗਾਉਣ ’ਤੇ ਹੋਈ ਮੌਤ ਦੇ ਮਾਮਲੇ ਵਿਚ ਥਾਣਾ ਸਿਟੀ-1 ਬਰਨਾਲਾ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਜਗਰੂਪ ਸਿੰਘ ਨੇ ਦੱਸਿਆ ਕਿ ਮੁੱਦਈ ਮਨਪ੍ਰੀਤ ਸਿੰਘ ਪੁੱਤਰ ਮੁਖਤਿਆਰ ਰਾਮ ਵਾਸੀ ਫਰਵਾਹੀ ਨੇ ਪੁਲਿਸ ਕੋਲ ਬਿਆਨ ਲਿਖਵਾਏ ਹਨ ਕਿ ਉਸ ਦਾ ਭਰਾ ਕ੍ਰਿਸ਼ਨ ਸਿੰਘ ਆਪਣੇ ਮੋਟਰਸਾਈਕਲ ’ਤੇ ਘਰੋਂ ਗਿਆ ਸੀਤਾਂ ਰਸਤੇ ’ਚ ਉਸ ਨੂੰ ਜਸ਼ਨਦੀਪ ਸਿੰਘ ਮਿਲ ਗਿਆ।
ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਡਰਾਫਟ ਵੋਟਰ ਸੂਚੀ ਸੌਂਪਦੇ ਹੋਏ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵਿਵੇਕ ਕੁਮਾਰ ਮੋਦੀ। ਅਜੀਤ ਤਸਵੀਰ
14-08-2026