ਸੇਂਟ ਜੇਵੀਅਰ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ
ਰੂੜੇਕੇ ਕਲਾਂ, 13 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਸੇਂਟ ਜੇਵੀਅਰ ਸਕੂਲ ਰੂੜੇਕੇ ਕਲਾਂ ਵਿਖੇ ਚੇਅਰਮੈਨ ਰਣਬੀਰ ਸਿੰਘ ਢੀਂਡਸਾ, ਪ੍ਰਿੰਸੀਪਲ ਪੂਜਾ ਰਾਣੀ ਦੀ ਅਗਵਾਈ ਵਿਚ ਤੀਆਂ ਦਾ ਤਿਉਹਾਰ ਮਨਾਇਆ ਗਿਆ। ਸੰਸਥਾ ਦੀਆਂ ਵਿਦਿਆਰਥਣਾਂ ਅਤੇ ਉਨ੍ਹਾਂ ਦੀਆਂ ਮਾਤਾਵਾਂ ਵਲੋਂ ਪੰਜਾਬੀ ਸਭਿਆਚਾਰਕ ਗਤੀਵਿਧੀਆਂ ਅਤੇ ਬੋਲੀਆਂ ਪੇਸ਼ ਕਰ ਕੇ ਸਮਾਗਮ ਨੂੰ ਚਾਰ ਚੰਨ ਲਾਏ।
ਅਜੀਤ ਡੈਸਕ
14-08-2026