15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਮਦਰ ਟੀਚਰ ਇੰਟਰਨੈਸ਼ਨਲ ਸਕੂਲ ਵਿਖੇ ਪੇਂਟਿੰਗ ਮੁਕਾਬਲੇ ਕਰਵਾਏ

ਬਰਨਾਲਾ, 14 ਅਗਸਤ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ ਆਜ਼ਾਦੀ ਦਿਵਸ ਨੂੰ ਸਮਰਪਿਤ ਪੇਂਟਿੰਗ ਮੁਕਾਬਲੇ ਕਰਵਾਏ ਗਏ। ਜਿਸ ਵਿਚ ਤੀਜੀ ਤੋਂ ਪੰਜਵੀਂ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ।

ਅਜੀਤ ਡੈਸਕ 15-08-2026
ਬਰਨਾਲਾ, 14 ਅਗਸਤ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ ਆਜ਼ਾਦੀ ਦਿਵਸ ਨੂੰ ਸਮਰਪਿਤ ਪੇਂਟਿੰਗ ਮੁਕਾਬਲੇ ਕਰਵਾਏ ਗਏ। ਜਿਸ ਵਿਚ ਤੀਜੀ ਤੋਂ ਪੰਜਵੀਂ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ। ਪ੍ਰਿੰਸੀਪਲ ਸਰਬਜੀਤ ਕੌਰ ਸਰਾਂ ਨੇ ਜੇਤੂ ਬੱਚਿਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਸੰਤ ਲੌਂਗਪੁਰੀ ਬ੍ਰਿਲੀਐਂਟ ਸਕੂਲ ਲੜਕੀਆਂ ਖੋ-ਖੋ ਦੀ ਟੀਮ ਜੇਤੂ ਅਗਲੀ ਖ਼ਬਰ ਗਹਿਲ ਕਾਲਜ ਵਿਖੇ ਵਿਰਸਾ ਸੰਭਾਲ ਅਤੇ ਹਰਿਆਵਲ ਤੀਜ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।