15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀ ਕਾਬੂ

ਬਰਨਾਲਾ, 14 ਅਗਸਤ (ਰਾਜ ਪਨੇਸਰ)-ਸਥਾਨਕ ਕਪਾਹ ਮੰਡੀ ਬਰਨਾਲਾ ਵਿਖੇ ਦੋ ਜਣਿਆਂ ਨੂੰ 80 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਬਰਨਾਲਾ ਵਲੋਂ ਮਾਮਲਾ ਦਰਜ ਕੀਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੂੰ ਸੂਚਨਾ ਮਿਲੀ ਕਿ ਅਮਨ ਪੁੱਤਰ ਵਿੱਕੀ ਸਿੰਘ, ਅਭਿਸ਼ੇਕ ਸ਼ਰਮਾ ਪੁੱਤਰ ਪ੍ਰਵੇਸ਼ ਕੁਮਾਰ ਵਾਸੀਅਨ ਬਰਨਾਲਾ ਨਸ਼ਾ ਵੇਚਣ ਦੇ ਆਦੀ ਹਨ।

ਅਜੀਤ ਡੈਸਕ 15-08-2026
ਬਰਨਾਲਾ, 14 ਅਗਸਤ (ਰਾਜ ਪਨੇਸਰ)-ਸਥਾਨਕ ਕਪਾਹ ਮੰਡੀ ਬਰਨਾਲਾ ਵਿਖੇ ਦੋ ਜਣਿਆਂ ਨੂੰ 80 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਬਰਨਾਲਾ ਵਲੋਂ ਮਾਮਲਾ ਦਰਜ ਕੀਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੂੰ ਸੂਚਨਾ ਮਿਲੀ ਕਿ ਅਮਨ ਪੁੱਤਰ ਵਿੱਕੀ ਸਿੰਘ, ਅਭਿਸ਼ੇਕ ਸ਼ਰਮਾ ਪੁੱਤਰ ਪ੍ਰਵੇਸ਼ ਕੁਮਾਰ ਵਾਸੀਅਨ ਬਰਨਾਲਾ ਨਸ਼ਾ ਵੇਚਣ ਦੇ ਆਦੀ ਹਨ। ਜੋ ਕਿ ਅੱਜ ਵੀ ਭਾਰੀ ਮਾਤਰਾ ’ਚ ਨਸ਼ਾ ਲਿਆ ਕੇ ਵੇਚਣ ਦੀ ਫ਼ਿਰਾਕ ਵਿਚ ਹਨ। ਜਿਨ੍ਹਾਂ ਨੂੰ ਕਪਾਹ ਮੰਡੀ ਬਰਨਾਲਾ ਨਜ਼ਦੀਕ ਘੁੰਮਦਾ ਦੇਖਿਆ ਗਿਆ ਹੈ। ਪੁਲਿਸ ਵਲੋਂ ਛਾਪੇਮਾਰੀ ਕਰਦਿਆਂ ਦੋਵੇਂ ਜਣਿਆਂ ਨੂੰ 80 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਵਿਚ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਬਲੌਜ਼ਮਜ਼ ਕਾਨਵੈਂਟ ਸਕੂਲ ਵਿਖੇ ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੇ ਧੂਮਧਾਮ ਨਾਲ ਮਨਾਇਆ ਆਜ਼ਾਦੀ ਦਿਵਸ ਅਗਲੀ ਖ਼ਬਰ ਮੀਰੀ ਪੀਰੀ ਮਾਰਚ ਦੇ ਸਵਾਗਤ ਸਬੰਧੀ ਵਿਸ਼ੇਸ਼ ਇਕੱਤਰਤਾ 16 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।