ਖੁੱਡੀ ਖ਼ੁਰਦ ਵਿਖੇ ਤੀਆਂ ਤੀਜ ਦੀਆਂ ਦਾ ਤਿਉਹਾਰ ਮਨਾਇਆ
ਹੰਡਿਆਇਆ, 17 ਅਗਸਤ (ਗੁਰਜੀਤ ਸਿੰਘ ਖੁੱਡੀ)-ਖੁੱਡੀ ਖ਼ੁਰਦ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਮਨਾਇਆ ਗਿਆ। ਇਸ ਸਬੰਧੀ ਪ੍ਰਬੰਧਕ ਰਾਜਵਿੰਦਰ ਕੌਰ, ਜਸਵੀਰ ਕੌਰ, ਹਰਪ੍ਰੀਤ ਕੌਰ ਨੇ ਕਿਹਾ ਕਿ ਤੀਆਂ ਦੇ ਤਿਉਹਾਰ ਸਬੰਧੀ ਜਾਣਕਾਰੀ ਦਿੱਤੀ ਤੇ ਕਿਹਾ ਕਿ ਸਾਉਣ ਵੀਰ ਕਰੇ ਇਕੱਠੀਆਂ-ਭਾਦੋਂ ਚੰਦਰੀ ਵਿਛੋੜੇ ਪਾਵੇ।
ਅਜੀਤ ਡੈਸਕ
18-08-2026