20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਸੁਖਬੀਰ ’ਤੇ ਸ੍ਰੀ ਹਜ਼ੂਰ ਸਾਹਿਬ ਵਿਖੇ ਹੋਏ ਹਮਲੇ ਦੀ ਬਾਜਵਾ ਵਲੋਂ ਨਿਖੇਧੀ

ਹੰਡਿਆਇਆ, 19 ਅਗਸਤ (ਗੁਰਜੀਤ ਸਿੰਘ ਖੁੱਡੀ)- ਸਾਬਕਾ ਉਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ’ਤੇ ਸ੍ਰੀ ਹਜ਼ੂਰ ਸਾਹਿਬ ਵਿਖੇ ਹੋਏ ਹਮਲੇ ਦੀ ਯਾਦਵਿੰਦਰ ਸਿੰਘ ਬਾਜਵਾ ਸੰਮਤੀ ਮੈਂਬਰ ਖੁੱਡੀ ਕਲਾਂ ਵਲੋਂ ਨਿਖੇਧੀ ਕੀਤੀ ਗਈ। ਯਾਦਵਿੰਦਰ ਸਿੰਘ ਬਾਜਵਾ ਨੇ ਪਾਰਟੀ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸ.

ਸ: ਯਾਦਵਿੰਦਰ ਸਿੰਘ ਬਾਜਵਾ, ਸੰਮਤੀ ਮੈਂਬਰ ਖੁੱਡੀ ਕਲਾਂ। 20-08-2026
ਹੰਡਿਆਇਆ, 19 ਅਗਸਤ (ਗੁਰਜੀਤ ਸਿੰਘ ਖੁੱਡੀ)- ਸਾਬਕਾ ਉਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ’ਤੇ ਸ੍ਰੀ ਹਜ਼ੂਰ ਸਾਹਿਬ ਵਿਖੇ ਹੋਏ ਹਮਲੇ ਦੀ ਯਾਦਵਿੰਦਰ ਸਿੰਘ ਬਾਜਵਾ ਸੰਮਤੀ ਮੈਂਬਰ ਖੁੱਡੀ ਕਲਾਂ ਵਲੋਂ ਨਿਖੇਧੀ ਕੀਤੀ ਗਈ। ਯਾਦਵਿੰਦਰ ਸਿੰਘ ਬਾਜਵਾ ਨੇ ਪਾਰਟੀ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਸਬੰਧੀ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਸ੍ਰੀ ਹਜ਼ੂਰ ਸਾਹਿਬ ਵਰਗੀ ਪਵਿੱਤਰ ਥਾਂ ’ਤੇ ਸੰਗਤਾਂ ’ਤੇ ਹਮਲਾ ਕਰਨਾ ਬਹੁਤ ਹੀ ਨਿੰਦਣਯੋਗ ਅਤੇ ਮੰਦਭਾਗੀ ਘਟਨਾ ਹੈ। ਇਹ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਸਾਜ਼ਿਸ਼ ਹੈ। ਉਨ੍ਹਾਂ ਮੰਗ ਕੀਤੀ ਕਿ ਦੋਸ਼ੀਆਂ ਖ਼ਿਲਾਫ਼ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਸੰਗਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ।
ਪਿਛਲੀ ਖ਼ਬਰ ਗਰੀਨ ਫ਼ੀਲਡ ਕਾਨਵੈਂਟ ਸਕੂਲ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਜਗਸੀਰ ਸਿੰਘ ਚੀਮਾ ਹੈਲਥ ਕਮੇਟੀ ਬਰਨਾਲਾ ਦਾ ਚੇਅਰਮੈਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।