20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਨਗਰ ਨਿਗਮ ਚੋਣਾਂ ਦੌਰਾਨ ਸਟਰਾਂਗ ਰੂਮ ਦੀ ਵੀਡੀਓ ਨੇ ਬਕਸਿਆਂ ਨਾਲ ਛੇੜਛਾੜ ਦੇ ਖੜ੍ਹੇ ਕੀਤੇ ਸਵਾਲ

ਮਹਿਲ ਕਲਾਂ, 19 ਅਗਸਤ (ਅਵਤਾਰ ਸਿੰਘ ਅਣਖੀ)-ਸ੍ਰੀਮਾਨ ਸੰਤ ਬਾਬਾ ਈਸ਼ਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਦੀ ਸਾਲਾਨਾ ਬਰਸੀ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਸਮਾਗਮ ਗੁਰਦੁਆਰਾ ਸਾਹਿਬ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਪਿੰਡ ਕ੍ਰਿਪਾਲ ਸਿੰਘ ਵਾਲਾ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਸਦਕਾ ਸ਼ਰਧਾ ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਬਾਬਾ ਸੁਖਵਿੰਦਰ ਸਿੰਘ ਖ਼ਾਲਸਾ ਨੇ ਦੱਸਿਆ ਕਿ ਇਸ ਮੌਕੇ ਬਾਬਾ ਨਿਰਮਲ ਸਿੰਘ ਜੰਗੀਆਣਾ ਸਮੇਤ ਵੱਖ-ਵੱਖ ਕੀਰਤਨੀ ਜਥੇ ਕਥਾ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ।

ਸ਼੍ਰੋਮਣੀ ਅਕਾਲੀ ਦਲ (ਬ) ਦੇ ਉਮੀਦਵਾਰਾਂ ਨੇ ਪਾਈ ਗਈ ਸਿਵਲ ਰਿੱਟ ਪਟੀਸ਼ਨ 20-08-2026
ਮਹਿਲ ਕਲਾਂ, 19 ਅਗਸਤ (ਅਵਤਾਰ ਸਿੰਘ ਅਣਖੀ)-ਸ੍ਰੀਮਾਨ ਸੰਤ ਬਾਬਾ ਈਸ਼ਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਦੀ ਸਾਲਾਨਾ ਬਰਸੀ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਸਮਾਗਮ ਗੁਰਦੁਆਰਾ ਸਾਹਿਬ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਪਿੰਡ ਕ੍ਰਿਪਾਲ ਸਿੰਘ ਵਾਲਾ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਸਦਕਾ ਸ਼ਰਧਾ ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਬਾਬਾ ਸੁਖਵਿੰਦਰ ਸਿੰਘ ਖ਼ਾਲਸਾ ਨੇ ਦੱਸਿਆ ਕਿ ਇਸ ਮੌਕੇ ਬਾਬਾ ਨਿਰਮਲ ਸਿੰਘ ਜੰਗੀਆਣਾ ਸਮੇਤ ਵੱਖ-ਵੱਖ ਕੀਰਤਨੀ ਜਥੇ ਕਥਾ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ। ਪ੍ਰਬੰਧਕਾਂ ਨੇ ਸਮੂਹ ਸੰਗਤਾਂ ਨੂੰ ਪਰਿਵਾਰਾਂ ਸਮੇਤ ਪਹੁੰਚਣ ਦੀ ਅਪੀਲ ਕੀਤੀ ਹੈ।
ਪਿਛਲੀ ਖ਼ਬਰ ਆਰੀਆਭੱਟਾ ਗਰੁੱਪ ਆਫ਼ ਇੰਸਟੀਚਿਊਟਸ ਵਿਖੇ ‘10 ਕਰੋੜ ਨਸ਼ਾ ਮੁਕਤੀ ਪ੍ਰਤਿੱਗਿਆ ਮਹਾਂਅਭਿਆਨ’ ਤਹਿਤ ਵਿਸ਼ੇਸ਼ ਜਾਗਰੂਕਤਾ ਪ੍ਰੋਗਰ... ਅਗਲੀ ਖ਼ਬਰ ਨਗਰ ਨਿਗਮ ਚੋਣਾਂ ਦੌਰਾਨ ਸਟਰਾਂਗ ਰੂਮ ਦੀ ਵੀਡੀਓ ਨੇ ਬਕਸਿਆਂ ਨਾਲ ਛੇੜਛਾੜ ਦੇ ਖੜ੍ਹੇ ਕੀਤੇ ਸਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।