20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਅਦਾਲਤ ਦੇ ਫੈਸਲੇ ਦਾ ਸਵਾਗਤ

ਲੌਂਗੋਵਾਲ, 19 ਅਗਸਤ (ਵਿਨੋਦ, ਖੰਨਾ)-ਸੰਤ ਹਰਚੰਦ ਸਿੰਘ ਲੋਂਗੋਵਾਲ ਦੀ ਬਰਸੀ ਅਨਾਜ ਮੰਡੀ ਲੌਂਗੋਵਾਲ ਵਿਖੇ ਮਨਾਉਣ ਨੂੰ ਲੈ ਕੇ ਕਈ ਦਿਨਾਂ ਦੀ ਕਸ਼ਮਕਸ਼ ਤੋਂ ਬਾਅਦ ਅਦਾਲਤ ਨੇ ਅਕਾਲੀ ਦਲ ਪੁਨਰ ਸਰਜੀਤ ਨੂੰ ਇਸ ਸਥਾਨ ’ਤੇ ਬਰਸੀ ਮਨਾਉਣ ਦੀ ਇਜਾਜ਼ਤ ਦਿੱਤੀ ਹੈ। ਅਦਾਲਤ ਦੇ ਇਸ ਫੈਸਲੇ ਨੂੰ ਲੈਕੇ ਸ਼੍ਰੋਮਣੀ ਅਕਾਲੀ ਦਲ ਪੁਨਰ ਸਰਜੀਤ ਦੇ ਆਗੂ ਅਤੇ ਵਰਕਰ ਬੇਹੱਦ ਉਤਸ਼ਾਹ ਵਿੱਚ ਹਨ ਅਤੇ ਅਦਾਲਤ ਦੇ ਇਸ ਫੈਸਲੇ ਨੂੰ ਸੱਚ ਦੀ ਜਿੱਤ ਦੱਸਿਆ ਹੈ।

ਅਜੀਤ ਡੈਸਕ 20-08-2026
ਲੌਂਗੋਵਾਲ, 19 ਅਗਸਤ (ਵਿਨੋਦ, ਖੰਨਾ)-ਸੰਤ ਹਰਚੰਦ ਸਿੰਘ ਲੋਂਗੋਵਾਲ ਦੀ ਬਰਸੀ ਅਨਾਜ ਮੰਡੀ ਲੌਂਗੋਵਾਲ ਵਿਖੇ ਮਨਾਉਣ ਨੂੰ ਲੈ ਕੇ ਕਈ ਦਿਨਾਂ ਦੀ ਕਸ਼ਮਕਸ਼ ਤੋਂ ਬਾਅਦ ਅਦਾਲਤ ਨੇ ਅਕਾਲੀ ਦਲ ਪੁਨਰ ਸਰਜੀਤ ਨੂੰ ਇਸ ਸਥਾਨ ’ਤੇ ਬਰਸੀ ਮਨਾਉਣ ਦੀ ਇਜਾਜ਼ਤ ਦਿੱਤੀ ਹੈ। ਅਦਾਲਤ ਦੇ ਇਸ ਫੈਸਲੇ ਨੂੰ ਲੈਕੇ ਸ਼੍ਰੋਮਣੀ ਅਕਾਲੀ ਦਲ ਪੁਨਰ ਸਰਜੀਤ ਦੇ ਆਗੂ ਅਤੇ ਵਰਕਰ ਬੇਹੱਦ ਉਤਸ਼ਾਹ ਵਿੱਚ ਹਨ ਅਤੇ ਅਦਾਲਤ ਦੇ ਇਸ ਫੈਸਲੇ ਨੂੰ ਸੱਚ ਦੀ ਜਿੱਤ ਦੱਸਿਆ ਹੈ। ਅਦਾਲਤ ਦੇ ਫੈਸਲੇ ਦਾ ਭਾਈ ਗੋਬਿੰਦ ਸਿੰਘ ਲੌਂਗੋਵਾਲ, ਚੇਅਰਮੈਨ ਜੀਤ ਸਿੰਘ ਸਿੱਧੂ, ਅਮਨਬੀਰ ਸਿੰਘ ਚੈਰੀ, ਸਤਿਗੁਰ ਸਿੰਘ ਨਮੋਲ, ਬਿੰਦਰਪਾਲ ਸ਼ਰਮਾ ਨਮੋਲ, ਡਾ. ਰੂਪ ਸਿੰਘ ਸ਼ੇਰੋਂ, ਕੇਵਲ ਸਿੰਘ ਸ਼ੇਰੋਂ, ਸਰਪੰਚ ਸੁਖਦੇਵ ਸਿੰਘ ਅਮਰੂ ਕੋਟੜਾ, ਹਰਮੇਸ਼ ਸਿੰਘ ਸਿੱਧੂ, ਜਥੇ. ਹਰੀ ਸਿੰਘ ਸ਼ਾਹਪੁਰ, ਮੱਖਣ ਸਿੰਘ ਢੀਂਡਸਾ, ਜਥੇ. ਭਰਪੂਰ ਸਿੰਘ, ਸਰਪੰਚ ਮੱਖਣ ਸ਼ਰਮਾ, ਬਲਾਕ ਸੰਮਤੀ ਮੈਂਬਰ ਸ਼ਿੰਦਰਪਾਲ ਸਿੰਘ, ਬਲਾਕ ਪ੍ਰਧਾਨ ਜਗਮੇਲ ਸਿੰਘ, ਗੁਰਜੰਟ ਸਿੰਘ ਮੈਂਬਰ ਨਮੋਲ, ਜਥੇ. ਹਰੀ ਸਿੰਘ ਸ਼ਾਹਪੁਰ, ਕਾਨੂੰਗੋ ਹੰਸਰਾਜ ਸਿੰਘ, ਧੀਰਾ ਸਿੰਘ ਸ਼ਾਹਪੁਰ, ਅਵਤਾਰ ਸਿੰਘ ਦਿਆਲਗੜ੍ਹ , ਮਲਕੀਤ ਸਿੰਘ ਗਾਂਧੀ, ਕੁਲਵਿੰਦਰ ਸਿੰਘ ਸ਼ੇਰੋਂ, ਚਮਕੌਰ ਸਿੰਘ ਨੇਦਾ ਸਵਾਗਤ ਕਰਦਿਆਂ ਇਸ ਨੂੰ ਸੱਚ ਦੀ ਜਿੱਤ ਦੱਸਿਆ ਹੈ।
ਪਿਛਲੀ ਖ਼ਬਰ ਇਲਾਕੇ ਲਈ ਚਾਨਣ ਮੁਨਾਰਾ ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਲੌਂਗੋਵਾਲ ਅਗਲੀ ਖ਼ਬਰ ਮਹਿਲ ਕਲਾਂ ’ਚ ਧੂਮ-ਧਾਮ ਨਾਲ ਕਰਵਾਇਆ ਗਿਆ ‘ਮੇਲਾ ਤੀਆਂ ਦਾ’

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।