26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਸਰਪੰਚ ਕੁਲਦੀਪ ਸਿੰਘ ਕੀਪਾ ਭੋਤਨਾ ਨੂੰ ਸਦਮਾ, ਫੁੱਫੜ ਦਾ ਦਿਹਾਂਤ

ਟੱਲੇਵਾਲ, 25 ਅਗਸਤ (ਸੋਨੀ ਚੀਮਾ)-ਪਿੰਡ ਭੋਤਨਾ ਦੇ ਮੌਜੂਦਾ ਸਰਪੰਚ ਕੁਲਦੀਪ ਸਿੰਘ ਕੀਪਾ ਧਾਲੀਵਾਲ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦ ਉਨ੍ਹਾਂ ਦੇ ਫੁੱਫੜ ਜੋਰਾ ਸਿੰਘ ਸਰਾਂ ਕੈਨੇਡਾ ਵਾਸੀ ਡੱਲਾ ਦਿਲ ਦੇ ਦੌਰੇ ਕਾਰਨ ਅਚਾਨਕ ਇਸ ਦੁਨੀਆਂ ਤੋਂ ਰੁਖਸਤ ਹੋ ਗਏ। ਉਨ੍ਹਾਂ ਦੀ ਮੌਤ ’ਤੇ ਸਮੂਹ ਧਾਲੀਵਾਲ ਪਰਿਵਾਰ ਅਤੇ ਸਰਾਂ ਪਰਿਵਾਰ ਨਾਲ ਵੱਖ-ਵੱਖ ਰਾਜਨੀਤਿਕ ਪਾਰਟੀਆਂ, ਸਮਾਜ ਸੇਵੀ ਜਥੇਬੰਦੀਆਂ, ਪੰਚਾਇਤੀ ਨੁਮਾਇੰਦਿਆ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।

ਜੋਰਾ ਸਿੰਘ ਸਰਾਂ 26-08-2026

ਪਿਛਲੀ ਖ਼ਬਰ ਸਰਵੋਤਮ ਅਕੈਡਮੀ ਖੁੱਡੀ ਕਲਾਂ ਦੀਆਂ ਵਿਦਿਆਰਥਣਾਂ ਨੇ ਜ਼ਿਲ੍ਹਾ ਪੱਧਰੀ ਬਾਸਕਟਬਾਲ ਮੁਕਾਬਲੇ ਵਿਚ ਲਿਆ ਪਹਿਲਾ ਸਥਾਨ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਯੂਥ ਵਿੰਗ ਨੂੰ ਮਜ਼ਬੂਤ ਕੀਤਾ ਜਾਵੇਗਾ-ਰਣਦੀਪ ਸਿੰਘ ਢਿੱਲੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।