28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਵਾਈ.ਐੱਸ ਜੈਨਨੇਕਸਟ ਸਕੂਲ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ

ਬਰਨਾਲਾ, 27 ਅਗਸਤ (ਅਸ਼ੋਕ ਭਾਰਤੀ)-ਵਾਈ. ਐਸ ਜੈਨਨੇਕਸਟ ਸਕੂਲ ਬਰਨਾਲਾ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ ਗਿਆ।

ਅਜੀਤ ਡੈਸਕ 28-08-2026
ਬਰਨਾਲਾ, 27 ਅਗਸਤ (ਅਸ਼ੋਕ ਭਾਰਤੀ)-ਵਾਈ.ਐਸ ਜੈਨਨੇਕਸਟ ਸਕੂਲ ਬਰਨਾਲਾ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਰੱਖੜੀਆਂ ਬਣਾਈਆਂ ਗਈਆਂ ਅਤੇ ਕਾਰਡ ਤਿਆਰ ਕੀਤੇ ਗਏ। ਵਿਦਿਆਰਥਣਾਂ ਵਲੋਂ ਲੜਕਿਆਂ ਦੇ ਰੱਖੜੀਆਂ ਵੀ ਬੰਨੀਆਂ ਗਈਆਂ। ਪ੍ਰਿੰਸੀਪਲ ਪੂਜਾ ਵਰਮਾ ਨੇ ਵਿਦਿਆਰਥੀਆਂ ਨੂੰ ਰੱਖੜੀ ਦੇ ਤਿਉਹਾਰ ਦੀ ਮਹੱਤਤਾ ਸਬੰਧੀ ਜਾਣਕਾਰੀ ਦਿੱਤੀ ਤੇ ਜੇਤੂ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ 20 ਕਿੱਲੋ ਭੁੱਕੀ ਚੂਰਾ ਪੋਸਤ ਸਮੇਤ ਇੱਕ ਔਰਤ ਕਾਬੂ ਅਗਲੀ ਖ਼ਬਰ ਹੰਡਿਆਇਆ ਅਤੇ ਇਲਾਕੇ ਦੇ ਵਾਸੀ ਬਿਜਲੀ ਦੇ ਲੱਗਦੇ ਕੱਟਾਂ ਤੋਂ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।