30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਹੱਡੀਆਂ ਦੇ ਕੈਲਸ਼ੀਅਮ ਦਾ ਜਾਂਚ ਕੈਂਪ ਲਗਾਇਆ

ਸੁਨਾਮ ਊਧਮ ਸਿੰਘ ਵਾਲਾ, 29 ਅਗਸਤ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਸ਼ਹੀਦ ਊਧਮ ਸਿੰਘ ਨੌਜਵਾਨ ਸਪੋਰਟਸ ਕਲੱਬ ਬਿਗੜਵਾਲ ਵਲੋਂ ਪ੍ਰਧਾਨ ਗੁਰਸੇਵਕ ਸਿੰਘ ਬਿਗੜਵਾਲ ਦੀ ਅਗਵਾਈ ਵਿਚ ਪਿੰਡ ਦੇ ਗੁਰਦੁਆਰਾ ਭਗਤ ਧੰਨਾ ਜੀ ਵਿਖੇ ਬੀ ਐਮ ਡੀ ਹੱਡੀਆਂ ਦੇ ਕੈਲਸ਼ੀਅਮ ਦਾ ਜਾਂਚ ਕੈਂਪ ਲਗਾਇਆ ਗਿਆ। ਜਿਸ ਵਿਚ ਦਿੱਲੀ ਤੋਂ ਆਈ ਮਾਹਿਰ ਡਾਕਟਰਾਂ ਦੀ ਵਿਸੇਸ਼ ਟੀਮ ਵਲੋਂ 105 ਮਰੀਜ਼ਾਂ ਦੀ ਜਾਂਚ ਕੀਤੀ ਗਈ ਅਤੇ ਕੈਂਪ ਦੌਰਾਨ ਕਲੱਬ ਵਲੋਂ ਦਵਾਈਆਂ ਮੁਫ਼ਤ ਦਿੱਤੀਆਂ।

ਅਜੀਤ ਡੈਸਕ 30-08-2026
ਸੁਨਾਮ ਊਧਮ ਸਿੰਘ ਵਾਲਾ, 29 ਅਗਸਤ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਸ਼ਹੀਦ ਊਧਮ ਸਿੰਘ ਨੌਜਵਾਨ ਸਪੋਰਟਸ ਕਲੱਬ ਬਿਗੜਵਾਲ ਵਲੋਂ ਪ੍ਰਧਾਨ ਗੁਰਸੇਵਕ ਸਿੰਘ ਬਿਗੜਵਾਲ ਦੀ ਅਗਵਾਈ ਵਿਚ ਪਿੰਡ ਦੇ ਗੁਰਦੁਆਰਾ ਭਗਤ ਧੰਨਾ ਜੀ ਵਿਖੇ ਬੀ ਐਮ ਡੀ ਹੱਡੀਆਂ ਦੇ ਕੈਲਸ਼ੀਅਮ ਦਾ ਜਾਂਚ ਕੈਂਪ ਲਗਾਇਆ ਗਿਆ। ਜਿਸ ਵਿਚ ਦਿੱਲੀ ਤੋਂ ਆਈ ਮਾਹਿਰ ਡਾਕਟਰਾਂ ਦੀ ਵਿਸੇਸ਼ ਟੀਮ ਵਲੋਂ 105 ਮਰੀਜ਼ਾਂ ਦੀ ਜਾਂਚ ਕੀਤੀ ਗਈ ਅਤੇ ਕੈਂਪ ਦੌਰਾਨ ਕਲੱਬ ਵਲੋਂ ਦਵਾਈਆਂ ਮੁਫ਼ਤ ਦਿੱਤੀਆਂ। ਕਲੱਬ ਪ੍ਰਧਾਨ ਗੁਰਸੇਵਕ ਸਿੰਘ ਬਿਗੜਵਾਲ ਨੇ ਹੱਡੀਆਂ ਦਾ ਕੈਲਸ਼ੀਅਮ ਟੈਸਟ ਕਰਵਾਉਣ ਦੀ ਲੋੜ ’ਤੇ ਜ਼ੋਰ ਦਿੰਦਿਆ ਕਿਹਾ ਕਿ ਜਾਂਚ ਨਾਲ ਹੱਡੀਆਂ ਦੀ ਅਸਲ ਸਥਿੱਤੀ ਦਾ ਪਤਾ ਲੱਗ ਜਾਂਦਾ ਹੈ। ਇਸ ਮੌਕੇ ਗੁਰਸੇਵਕ ਸਿੰਘ ਬਿਗੜਵਾਲ ਕਲੱਬ ਪ੍ਰਧਾਨ, ਡਾ ਅਮਰੀਕ ਸਿੰਘ, ਰਮਨੀ ਬਿਗੜਵਾਲ, ਨਰਿੰਦਰ ਸਿੰਘ ਬਬਲੀ, ਹਰਮੇਲ ਸਿੰਘ ਸਾਬਕਾ ਸਰਪੰਚ, ਗੁਰਚਰਨ ਸਿੰਘ ਕਿਸਾਨ ਯੂਨੀਅਨ ਪ੍ਰਧਾਨ, ਡਾ ਕਰਨੈਲ ਸਿੰਘ,ਡਾ ਦਰਸ਼ਨ ਵਰਮਾ, ਮੱਘਰ ਸਿੰਘ ਪੰਚ, ਬੀਰਾ ਸਿੰਘ ਪੰਚ ਅਤੇ ਬਿੰਦਰ ਸ਼ਰਮਾ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਪੰਜਾਬੀ ਗਾਇਕ ਗੁਲਾਬ ਸਿੱਧੂ ਨੇ ਵਿੱਦਿਆ ਰਤਨ ਗਰੁੱਪ ਆਫ਼ ਕਾਲਜ ਵਿਖੇ ਕੀਤੀ ਵਿਸ਼ੇਸ਼ ਹਾਜ਼ਰੀ ਅਗਲੀ ਖ਼ਬਰ ਵਿਧਾਨ ਸਭਾ ਚੋਣਾਂ ਵਿਚ ਹੂੰਝਾਂ ਫੇਰ ਜਿੱਤ ਪ੍ਰਾਪਤ ਕਰ ਕੇ ਕਾਂਗਰਸ ਸਰਕਾਰ ਬਣਾਏਗੀ–ਪਰਮਿੰਦਰ ਸ਼ਰਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।