31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਗੁ: ਨਾਨਕਸਰ ਠਾਠ ਵਿਖੇ ਖ਼ੂਨਦਾਨ ਕੈਂਪ ਲਗਾਇਆ

ਬਰਨਾਲਾ, 30 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸਭਾ ਬਰਨਾਲਾ ਵਲੋਂ ਇਸ ਮਹੀਨੇ ਦਾ ਚੌਥਾ ਖ਼ੂਨਦਾਨ ਕੈਂਪ ਗੁ: ਨਾਨਕਸਰ ਠਾਠ ਬਰਨਾਲਾ ਵਿਖੇ ਬਾਬਾ ਅਜੀਤ ਸਿੰਘ ਦੀ ਰਹਿਨੁਮਾਈ ਹੇਠ ਲਗਾਇਆ ਗਿਆ। ਸਭਾ ਦੇ ਮੁੱਖ ਸੇਵਾਦਾਰ ਜਗਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਨੇ ਦੱਸਿਆ ਕਿ ਕੈਂਪ ਵਿਚ 25 ਖ਼ੂਨਦਾਨੀਆਂ ਨੇ ਸਹਿਯੋਗ ਦਿੱਤਾ।

ਅਜੀਤ ਡੈਸਕ 31-08-2026
ਬਰਨਾਲਾ, 30 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸਭਾ ਬਰਨਾਲਾ ਵਲੋਂ ਇਸ ਮਹੀਨੇ ਦਾ ਚੌਥਾ ਖ਼ੂਨਦਾਨ ਕੈਂਪ ਗੁ: ਨਾਨਕਸਰ ਠਾਠ ਬਰਨਾਲਾ ਵਿਖੇ ਬਾਬਾ ਅਜੀਤ ਸਿੰਘ ਦੀ ਰਹਿਨੁਮਾਈ ਹੇਠ ਲਗਾਇਆ ਗਿਆ। ਸਭਾ ਦੇ ਮੁੱਖ ਸੇਵਾਦਾਰ ਜਗਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਨੇ ਦੱਸਿਆ ਕਿ ਕੈਂਪ ਵਿਚ 25 ਖ਼ੂਨਦਾਨੀਆਂ ਨੇ ਸਹਿਯੋਗ ਦਿੱਤਾ। ਬਲੱਡ ਬੈਂਕ ਬਰਨਾਲਾ ਵਲੋਂ ਡਾ. ਆਯੂਸ਼, ਗੁਰਪ੍ਰੀਤ ਸਿੰਘ, ਮਨਦੀਪ ਕੌਰ, ਗੁਰਵਿੰਦਰ ਸਿੰਘ, ਪ੍ਰਕਾਸ਼ ਸਿੰਘ ਤੇ ਧਿਆਨ ਸਿੰਘ ਤੋਂ ਇਲਾਵਾ ਅਵਤਾਰ ਸਿੰਘ ਤਾਰੀ, ਬਲਵਿੰਦਰ ਸਿੰਘ ਐਸ.ਡੀ.ਓ., ਸੇਵਾਦਾਰ ਬਲਵਿੰਦਰ ਸਿੰਘ ਪਨੇਸਰ ਅਤੇ ਚਮਕੌਰ ਸਿੰਘ ਨੇ ਸੇਵਾ ਨਿਭਾਈ।
ਪਿਛਲੀ ਖ਼ਬਰ ਭਾਸ਼ਾ ਵਿਭਾਗ ਵਲੋਂ ਰਾਮ ਸਰੂਪ ਅਣਖੀ ਦੇ ਜਨਮ ਦਿਨ ਮੌਕੇ ਸਾਹਿਤਕ ਸਮਾਗਮ ਅਗਲੀ ਖ਼ਬਰ ਸਰਕਾਰ ਨੂੰ ਬਦਲਾਖੋਰੀ ਦੀ ਨੀਤੀ ਛੱਡ ਕੇ ਸਰਕਾਰੀ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਮੰਨਣੀਆਂ ਚਾਹੀਦੀਆਂ ਹਨ-ਕੈਪਟਨ ਸਿੱਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।