01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਮਦਰ ਟੀਚਰ ਇੰਟਰਨੈਸ਼ਨਲ ਸਕੂਲ ਵਿਖੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਬਰਨਾਲਾ, 31 ਅਗਸਤ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਲੋਂ ਲੌਜਿਕਵਿਡ ਪ੍ਰੀਖਿਆ ਦੇ ਫਾਈਨਲ ਰਾਊਂਡ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਸਰਬਜੀਤ ਕੌਰ ਸਰਾਂ ਨੇ ਦੱਸਿਆ ਕਿ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੂੰ ਸਮਾਗਮ ਦੌਰਾਨ ਤਗਮੇ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।

ਅਜੀਤ ਡੈਸਕ 01-09-2026
ਬਰਨਾਲਾ, 31 ਅਗਸਤ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਲੋਂ ਲੌਜਿਕਵਿਡ ਪ੍ਰੀਖਿਆ ਦੇ ਫਾਈਨਲ ਰਾਊਂਡ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਸਰਬਜੀਤ ਕੌਰ ਸਰਾਂ ਨੇ ਦੱਸਿਆ ਕਿ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੂੰ ਸਮਾਗਮ ਦੌਰਾਨ ਤਗਮੇ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਮੈਡਮ ਨੇ ਵਿਦਿਆਰਥੀਆਂ ਨੂੰ ਇਸ ਉਪਲਬਧੀ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਨਿਰੰਤਰ ਸਿੱਖਣ, ਰਚਨਾਤਮਿਕ ਸੋਚ ਵਿਕਸਿਤ ਕਰਨ ਅਤੇ ਹਰ ਖੇਤਰ ਵਿਚ ਉੱਤਮਤਾ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਵਲੋਂ ਚੌਥੇ ਸਾਲਾਨਾ ਸਾਹਿਤਕ ਸਮਾਗਮ 6 ਨੂੰ ਅਗਲੀ ਖ਼ਬਰ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਰਾਸ਼ਟਰੀ ਖੇਡ ਦਿਵਸ ਮੌਕੇ ਵਿਸ਼ੇਸ਼ ਭਾਸ਼ਨ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।