02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਅਗਰਵਾਲ ਧਰਮਸ਼ਾਲਾ ਵਿਖੇ ਹਰ ਮਹੀਨੇ ਹੋਵੇਗਾ ਧਾਰਮਿਕ ਸਮਾਗਮ

ਹੰਡਿਆਇਆ, 1 ਸਤੰਬਰ (ਗੁਰਜੀਤ ਸਿੰਘ ਖੁੱਡੀ)-ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਬਰਨਾਲਾ ਦੇ ਇੰਚਾਰਜ ਕੁਲਵੰਤ ਸਿੰਘ ਕੀਤੂ ਵਲੋਂ ਪਾਰਟੀ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਧਨੌਲਾ ਖ਼ੁਰਦ ਦੇ ਆਗੂਆਂ ਨੂੰ ਅਹੁਦੇ ਦੇ ਕੇ ਨਿਵਾਜਿਆ ਗਿਆ । ਇਸ ਮੌਕੇ ਕੁਲਵੰਤ ਸਿੰਘ ਕੀਤੂ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਹਲਕਾ ਬਰਨਾਲਾ ਦੇ ਪਿੰਡਾਂ ਵਿਚ ਪਾਰਟੀ ਦੀ ਸੋਚ ਅਤੇ ਸੇਵਾ ਭਾਵਨਾ ਵਾਲੇ ਨੌਜਵਾਨਾਂ ਨੂੰ ਅੱਗੇ ਲਿਆਂਦਾ ਜਾਵੇਗਾ।

ਅਜੀਤ ਡੈਸਕ 02-09-2026
ਹੰਡਿਆਇਆ, 1 ਸਤੰਬਰ (ਗੁਰਜੀਤ ਸਿੰਘ ਖੁੱਡੀ)-ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਬਰਨਾਲਾ ਦੇ ਇੰਚਾਰਜ ਕੁਲਵੰਤ ਸਿੰਘ ਕੀਤੂ ਵਲੋਂ ਪਾਰਟੀ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਧਨੌਲਾ ਖ਼ੁਰਦ ਦੇ ਆਗੂਆਂ ਨੂੰ ਅਹੁਦੇ ਦੇ ਕੇ ਨਿਵਾਜਿਆ ਗਿਆ । ਇਸ ਮੌਕੇ ਕੁਲਵੰਤ ਸਿੰਘ ਕੀਤੂ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਹਲਕਾ ਬਰਨਾਲਾ ਦੇ ਪਿੰਡਾਂ ਵਿਚ ਪਾਰਟੀ ਦੀ ਸੋਚ ਅਤੇ ਸੇਵਾ ਭਾਵਨਾ ਵਾਲੇ ਨੌਜਵਾਨਾਂ ਨੂੰ ਅੱਗੇ ਲਿਆਂਦਾ ਜਾਵੇਗਾ। ਇਸੇ ਲੜੀ ਤਹਿਤ ਉਨ੍ਹਾਂ ਨਾਜ਼ਮ ਸਿੰਘ ਧਨੌਲਾ ਖੁਰਦ ਨੂੰ ਸੀਨੀਅਰ ਮੀਤ ਪ੍ਰਧਾਨ ਐਸ.’ਸੀ. ਵਿੰਗ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਲਖਵਿੰਦਰ ਸਿੰਘ ਧਨੌਲਾ ਖੁਰਦ ਨੂੰ ਸੀਨੀਅਰ ਮੀਤ ਪ੍ਰਧਾਨ ਯੂਥ ਵਿੰਗੀ ਅਕਾਲੀ ਦਲ (ਬ) ਲਾਇਆ ਗਿਆ। ਇਸ ਮੌਕੇ ਜਤਿੰਦਰ ਜਿੰਮੀ, ਹਰਬੰਸ ਸਿੰਘ ਖਾਲਸਾ, ਸੀਨੀਅਰ ਅਕਾਲੀ ਆਗੂ ਗੁਰਜੰਟ ਸਿੰਘ, ਲਵਪ੍ਰੀਤ ਸਿੰਘ ਵਿਰਕ, ਹਰਪਿੰਦਰ ਬਿੱਲਾ ਹਾਜ਼ਰ ਸਨ।
ਪਿਛਲੀ ਖ਼ਬਰ ਸਟੇਸ਼ਨ ’ਤੇ ਬੇਹੋਸ਼ੀ ਦੀ ਹਾਲਤ ’ਚ ਮਿਲੇ ਅਣਪਛਾਤੇ ਵਿਅਕਤੀ ਦੀ ਮੌਤ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਕਰਾਟੇ ਮੁਕਾਬਲਿਆਂ ’ਚ ਟੰਡਨ ਸਕੂਲ ਦੇ ਵਿਦਿਆਰਥੀਆਂ ਨੇ ਜਿੱਤੇ ਤਗਮੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।