03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਮੀਰੀ ਪੀਰੀ ਖ਼ਾਲਸਾ ਸੇਵਾ ਸੁਸਾਇਟੀ ਮੌੜਾਂ ਨੇ 17 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਸ਼ਹਿਣਾ, 2 ਸਤੰਬਰ (ਸੁਰੇਸ਼ ਗੋਗੀ)-ਮੀਰੀ ਪੀਰੀ ਖ਼ਾਲਸਾ ਸੇਵਾ ਸੁਸਾਇਟੀ ਮੌੜਾਂ ਵਲੋਂ 17 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ। ਸੁਸਾਇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਗੁਰੂ ਰਵਿਦਾਸ ਜੀ ਵਿਖੇ ਸਮਾਜ ਸੇਵੀ ਆਗੂਆਂ ਦੇ ਸਹਿਯੋਗ ਨਾਲ ਰਾਸ਼ਨ ਦੀ ਵੰਡ ਕੀਤੀ ਗਈ ਅਤੇ ਦੋ ਪਰਿਵਾਰਾਂ ਨੂੰ ਨਕਦ ਆਰਥਿਕ ਸਹਾਇਤਾ ਵੀ ਦਿੱਤੀ ਗਈ।

ਅਜੀਤ ਡੈਸਕ 03-09-2026
ਸ਼ਹਿਣਾ, 2 ਸਤੰਬਰ (ਸੁਰੇਸ਼ ਗੋਗੀ)-ਮੀਰੀ ਪੀਰੀ ਖ਼ਾਲਸਾ ਸੇਵਾ ਸੁਸਾਇਟੀ ਮੌੜਾਂ ਵਲੋਂ 17 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ। ਸੁਸਾਇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਗੁਰੂ ਰਵਿਦਾਸ ਜੀ ਵਿਖੇ ਸਮਾਜ ਸੇਵੀ ਆਗੂਆਂ ਦੇ ਸਹਿਯੋਗ ਨਾਲ ਰਾਸ਼ਨ ਦੀ ਵੰਡ ਕੀਤੀ ਗਈ ਅਤੇ ਦੋ ਪਰਿਵਾਰਾਂ ਨੂੰ ਨਕਦ ਆਰਥਿਕ ਸਹਾਇਤਾ ਵੀ ਦਿੱਤੀ ਗਈ। ਇਸ ਮੌਕੇ ਅਵਤਾਰ ਸਿੰਘ ਜਨਰਲ ਸਕੱਤਰ, ਬਲਵੀਰ ਸਿੰਘ ਖ਼ਜ਼ਾਨਚੀ, ਅਵਤਾਰ ਸਿੰਘ, ਕੁਲਵਿੰਦਰ ਸਿੰਘ, ਜਗਸੀਰ ਸਿੰਘ, ਸਰਬਾ ਸਿੰਘ ਸਰਪੰਚ ਕੋਟਦੁੱਨਾ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਲਾਈਆਂ ਤੀਜ ਦੀਆਂ ਰੌਣਕਾਂ ਅਗਲੀ ਖ਼ਬਰ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।