ਕੀਰਤਨ ਦਰਬਾਰ ਕਰਵਾਇਆ
ਸੰਦੌੜ, 3 ਸਤੰਬਰ (ਜਸਵੀਰ ਸਿੰਘ ਜੱਸੀ)- ਗੁਰਦੁਆਰਾ ਸਾਹਿਬ ਭਾਈ ਲਾਲੋ ਜੀ ਵਿਖੇ ਭਾਈ ਲਾਲੋ ਚੈਰੀਟੇਬਲ ਸੋਸਾਇਟੀ ਦੀ ਦੇਖ-ਰੇਖ ਹੇਠ ਇਕ ਵਿਸ਼ੇਸ਼ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਗਿਆ । ਇਹ ਸਮਾਗਮ ਸੋਸਾਇਟੀ ਦੇ ਚੇਅਰਮੈਨ ਇੰਦਰਜੀਤ ਸਿੰਘ ਮੁੰਡੇ ਸਟੇਟ ਐਵਾਰਡੀ (ਕੇ.
ਅਜੀਤ ਡੈਸਕ
04-09-2026