04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਜ਼ਿਲ੍ਹਾ ਮਲੇਰਕੋਟਲਾ ਦੀ ਸੀਨੀਅਰ ਲੀਡਰਸ਼ਿਪ ਵਲੋਂ ਪੰਥਕ ਕਾਨਫਰੰਸ ਸੰਬੰਧੀ ਅਹਿਮ ਮੀਟਿੰਗ ਮਦਰ ਟੀਚਰ ਇੰਟਰਨੈਸ਼ਨਲ ਸਕੂਲ ਵਿਖੇ ਜਨਮ ਅਸ਼ਟਮੀ ਮੌਕੇ ਸਮਾਗਮ ਕਰਵਾਇਆ

ਬਰਨਾਲਾ, 3 ਸਤੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ ਸ੍ਰੀ ਜਨਮ ਅਸ਼ਟਮੀ ਦੇ ਤਿਉਹਾਰ ਮੌਕੇ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੱਚੇ ਭਗਵਾਨ ਸ੍ਰੀ ਕ੍ਰਿਸ਼ਨ, ਰਾਧਾ, ਸੁਦਾਮਾਂ ਦੇ ਪਹਿਰਾ ਵੇ ’ਚ ਆਏ ।

ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ ਭਗਵਾਨ ਸ੍ਰੀ ਕ੍ਰਿਸ਼ਨ ਦੇ ਰੂਪ ਵਿਚ ਸਜੇ ਵਿਦਿਆਰਥੀ। ਅਜੀਤ ਤਸਵੀਰ 04-09-2026
ਬਰਨਾਲਾ, 3 ਸਤੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ ਸ੍ਰੀ ਜਨਮ ਅਸ਼ਟਮੀ ਦੇ ਤਿਉਹਾਰ ਮੌਕੇ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੱਚੇ ਭਗਵਾਨ ਸ੍ਰੀ ਕ੍ਰਿਸ਼ਨ, ਰਾਧਾ, ਸੁਦਾਮਾਂ ਦੇ ਪਹਿਰਾ ਵੇ ’ਚ ਆਏ । ਪ੍ਰਿੰਸੀਪਲ ਸਰਬਜੀਤ ਕੌਰ ਸਰਾਂ ਨ ੇ ਬੱਚਿਆਂ ਨੂੰ ਜਨਮ ਅਸ਼ਟਮੀ ਦੇ ਤਿਉਹਾਰ ਸੰਬੰਧੀ ਜਾਣਕਾਰੀ ਦਿੱਤੀ । ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ ।
ਪਿਛਲੀ ਖ਼ਬਰ ਮਦਰ ਟੀਚਰ ਸਕੂਲ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਪੁਲਿਸ ਤੋਂ ਬੇਖੌਫ਼ ਚੋਰਾਂ ਨੇ ਗੈਸ ਏਜੰਸੀ ’ਤੇ ਬੋਲਿਆ ਧਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।