ਮਦਰ ਟੀਚਰ ਸਕੂਲ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ
ਬਰਨਾਲਾ, 3 ਸਤੰਬਰ (ਅਸ਼ੋਕ ਭਾਰਤੀ)- ਮਦਰ ਟੀਚਰ ਕ੍ਰੈਚ ਅਤੇ ਪ੍ਰੀ-ਸਕੂਲ ਵਿਖੇ ਸ੍ਰੀ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ । ਇਸ ਮੌਕੇ ਬੱਚਿਆਂ ਵਲੋਂ ਭਗਵਾਨ ਕ੍ਰਿਸ਼ਨ ਅਤੇ ਰਾਧਾ ਦੇ ਰੂਪ ’ਚ ਝਾਕੀਆਂ ਪੇਸ਼ ਕੀਤੀਆਂ ।
ਅਜੀਤ ਡੈਸਕ
04-09-2026