08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਯੁਵਨ ਬਾਂਸਲ ਨੇ ਰਾਜ ਪੱਧਰੀ ਬੈਡਮਿੰਟਨ ਮੁਕਾਬਲੇ ’ਚ ਸੋਨ ਤਗਮਾ ਜਿੱਤਿਆ ਰਾਸ਼ਟਰੀ ਮੁਕਾਬਲੇ ਲਈ ਹੋਈ ਚੋਣ

ਬਰਨਾਲਾ, 7 ਸਤੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਦੇ ਹੋਣਹਾਰ ਵਿਦਿਆਰਥੀ ਯੁਵਨ ਬਾਂਸਲ ਨੇ ਮਿੰਨੀ ਪੰਜਾਬ ਸਟੇਟ ਬੈਡਮਿੰਟਨ ਚੈਂਪੀਅਨਸ਼ਿਪ 2026 ਮੁਕਾਬਲਿਆਂ ’ਚ ਸੋਨ ਤਗਮਾ ਜਿੱਤ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਪ੍ਰਿੰਸੀਪਲ ਦਲਜੀਤ ਸਿੰਘ ਨੇ ਦਿੱਤੀ ਤੇ ਦੱਸਿਆ ਕਿ ਵਿਦਿਆਰਥੀ ਯੁਵਨ ਬਾਂਸਲ ਨੇ ਅੰਡਰ-13 ਲੜਕਿਆਂ ਦੇ ਸਿੰਗਲਜ਼ ਮੁਕਾਬਲੇ ਵਿਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ ਤੇ ਸੋਨ ਤਗਮਾ ਜਿੱਤਿਆ।

ਅਜੀਤ ਡੈਸਕ 08-09-2026
ਬਰਨਾਲਾ, 7 ਸਤੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਦੇ ਹੋਣਹਾਰ ਵਿਦਿਆਰਥੀ ਯੁਵਨ ਬਾਂਸਲ ਨੇ ਮਿੰਨੀ ਪੰਜਾਬ ਸਟੇਟ ਬੈਡਮਿੰਟਨ ਚੈਂਪੀਅਨਸ਼ਿਪ 2026 ਮੁਕਾਬਲਿਆਂ ’ਚ ਸੋਨ ਤਗਮਾ ਜਿੱਤ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਪ੍ਰਿੰਸੀਪਲ ਦਲਜੀਤ ਸਿੰਘ ਨੇ ਦਿੱਤੀ ਤੇ ਦੱਸਿਆ ਕਿ ਵਿਦਿਆਰਥੀ ਯੁਵਨ ਬਾਂਸਲ ਨੇ ਅੰਡਰ-13 ਲੜਕਿਆਂ ਦੇ ਸਿੰਗਲਜ਼ ਮੁਕਾਬਲੇ ਵਿਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ ਤੇ ਸੋਨ ਤਗਮਾ ਜਿੱਤਿਆ। ਜਿਸ ਸਦਕਾ ਉਸ ਦੀ ਰਾਸ਼ਟਰੀ ਮੁਕਾਬਲਿਆਂ ਲਈ ਚੋਣ ਹੋਈ। ਇਸ ਸ਼ਾਨਦਾਰ ਪ੍ਰਾਪਤੀ ’ਤੇ ਪ੍ਰਿੰਸੀਪਲ ਦਲਜੀਤ ਸਿੰਘ ਨੇ ਹੋਣਹਾਰ ਵਿਦਿਆਰਥੀ ਯੁਵਨ ਬਾਂਸਲ ਤੇ ਸਕੂਲ ਸਟਾਫ਼ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਮਦਰ ਟੀਚਰ ਸਕੂਲਾਂ ਦੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਮੌਕੇ ਧਾਰਮਿਕ ਸਥਾਨ ਦੇ ਦਰਸ਼ਨ ਕਰਵਾਏ ਅਗਲੀ ਖ਼ਬਰ ਵਾਈ.ਐਸ. ਪਬਲਿਕ ਸਕੂਲ ਵਿਖੇ ਅਧਿਆਪਕ ਦਿਵਸ ਨੂੰ ਸਮਰਪਿਤ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।